ਡਰੱਗ ਸੈਂਸਸ ‘ਤੇ ਛਿੜੀ ਸਿਆਸੀ ਜੰਗ, ਰੰਧਾਵਾ ਨੇ ਮਾਨ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, 23 ਮਈ (ਰਾਮ ਸਿੰਘਅਜ਼ਾਦ) : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ “ਡਰੱਗ ਐਂਡ ਸੋਸ਼ਿਓ-ਇਕਨਾਮਿਕ ਸੈਂਸਸ 2026” ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਇਸ ਸਰਵੇ ਨੂੰ ਸਰਕਾਰੀ ਧਨ ਦੀ ਬਰਬਾਦੀ ਕਰਾਰ ਦਿੱਤਾ ਹੈ। ਰੰਧਾਵਾ ਨੇ ਕਿਹਾ … Read more