ਜਲੰਧਰ ‘ਚ ਸਿਵਲ ਹਸਪਤਾਲ ‘ਚ ਲੱਗੀ ਅੱਗ; ਪੈ ਗਿਆ ਭੜਥੂ, ਮੱਚਿਆ ਹੜਕੰਪ
Fire breaks out at Civil Hospital in Jalandhar; Huge explosion, chaos erupts ਜਲੰਧਰ ਦੇ ਸਿਵਲ ਹਸਪਤਾਲ ਦੇ ਨਿੱਕੂ ਵਾਰਡ ਵਿੱਚ ਅੱਜ ਸਵੇਰੇ ਲਗਭਗ 5 ਵਜੇ ਅੱਗ ਲੱਗ ਗਈ, ਜਿਸ ਕਾਰਨ ਮਰੀਜ਼ਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਸੁਰੱਖਿਆ ਕਰਮਚਾਰੀਆਂ ਨੇ ਸਮੇਂ ਸਿਰ ਪੂਰੇ ਵਾਰਡ ਨੂੰ ਖਾਲੀ ਕਰਵਾ ਲਿਆ। ਚਾਰ ਬੱਚਿਆਂ ਨੂੰ ਉੱਥੇ ਦਾਖਲ ਕਰਵਾਇਆ ਗਿਆ। … Read more