CBI ਜਾਂਚ ਦੇ ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ
ਚੰਡੀਗੜ੍ਹ 7 ਅਕਤੂਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ CBI ਜਾਂਚ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਨੇ 6 ਅਕਤੂਬਰ ਨੂੰ Special Leave Petition (SLP) ਦਾਇਰ ਕੀਤੀ। ਸੁਪਰੀਮ ਕੋਰਟ … Read more