ਅਮਰੀਕਾ ‘ਚ ਰੈਸਟੋਰੈਂਟ ਦੀ ਆੜ ‘ਚ ਡਰੱਗ ਤਸਕਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਹਥਿਆਰ ਬਰਾਮਦ

Drug smuggler Punjabi youth arrested in US under the guise of restaurant, 40 kg cocaine and weapons recovered ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਚਲਾਉਣ ਵਾਲੇ ਪੰਜਾਬ ਨਿਵਾਸੀ ਕਵੰਲਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖ਼ਲ ਹੋਇਆ ਇਹ ਸ਼ਖਸ ਪਿਜ਼ਜ਼ਾ ਡਿਲੀਵਰੀ ਦੇ ਬਹਾਨੇ ਕੋਕੀਨ … Read more

ਕੈਨੇਡਾ ਜਾ ਕੇ ਪਤਨੀ ਕੀਤਾ ਧੋਖਾ , 28 ਲੱਖ ਦੀ ਠੱਗੀ ਮਾਰਨ ਦਾ ਦੋਸ਼

Wife cheated after moving to Canada, accused of cheating husband of Rs 28 lakh ਚੱਬੇਵਾਲ ਅਧੀਨ ਪੈਂਦੇ ਪਿੰਡ ਸੀਨਾ ਦੇ ਰਹਿਣ ਵਾਲੇ ਨਵਜੀਤ ਸਿੰਘ ਮਾਨ ਨੇ ਆਪਣੀ ਪੰਜਾਬੀ ਮਾਡਲ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਪਤਨੀ ਰਾਜਪ੍ਰੀਤ ਕੌਰ ਮਠਾੜੂ ‘ਤੇ 28 ਲੱਖ ਰੁਪਏ ਦੀ ਠੱਗੀ ਮਾਰਨ ਅਤੇ ਕੈਨੇਡਾ ਜਾ ਕੇ ਧੋਖਾ ਦੇਣ ਦੇ ਗੰਭੀਰ ਦੋਸ਼ ਲਗਾਏ ਹਨ। … Read more

ਗੈਂਗਸਟਰ ਰਹੇ ਗੁਰਪ੍ਰੀਤ ਸੇਖੋਂ ‘ਆਪ’ ਵਿੱਚ ਸ਼ਾਮਲ, ਮੁੱਖ ਮੰਤਰੀ ਮਾਨ ਵਲੋਂ ਸਵਾਗਤ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ। ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਸੇਖੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿੱਚ ਆਯੋਜਿਤ ਇੱਕ ਵੱਡੇ ਜਨਤਕ ਇਕੱਠ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ‘ਤੇ ਇਸ ਸਮਾਗਮ … Read more

ਮਿਸ਼ਰਾ ਬਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਪੰਜਾਬ ਸਰਕਾਰ ਨੇ ਕੀਤਾ ਸੀ ਵਿਰੋਧ

Mishra becomes Chief Justice of Punjab and Haryana High Court, Punjab government had opposed it ਪੰਜਾਬ ਸਰਕਾਰ ਦੇ ਵਿਰੋਧ ਵਿਚਕਾਰ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪੰਜਾਬ ਲੋਕ ਭਵਨ ‘ਚ ਹੋਇਆ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ … Read more

ਹਾਈਵੇਅ ‘ਤੇ ਵੱਡਾ ਹਾਦਸਾ! ਟਰੱਕ ਹੇਠਾਂ ਵੜ੍ਹਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ

  Major accident on highway! Motorcycle falls under truck, 3 youths die tragicallyਜਲੰਧਰ-ਦਿੱਲੀ ਹਾਈਵੇਅ ‘ਤੇ ਗੋਰਾਇਆ ਓਵਰਬ੍ਰਿਜ ਨੇੜੇ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਇਕ ਸਪਲੈਂਡਰ ਬਾਈਕ ਇਕ ਟਰੱਕ ਦੇ ਹੇਠਾਂ ਲਗਭਗ 10 ਫੁੱਟ ਫਸ ਗਈ। ਬਾਈਕ ਨੂੰ ਕੱਢਣ ਲਈ ਕਾਫ਼ੀ ਮਿਹਨਤ ਕਰਨੀ ਪਈ। ਬਾਅਦ ‘ਚ ਇਕ … Read more

ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਜਾਰੀ

ਚੰਡੀਗੜ੍ਹ 4 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਜਾਰੀ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਦਾ ਪੱਕਾ ਮੋਰਚਾ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ 1 ਤੋਂ 7 ਸਤੰਬਰ ਤੱਕ ਧਰਨੇ ਲਈ ਪਹੁੰਚੇ ਹਨ। ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਰਾਸ਼ਨ, ਬਿਸਤਰੇ ਅਤੇ … Read more

ਕਿਸਾਨਾਂ ਦੀ ਕੇਂਦਰ ਨਾਲ ਅੱਜ ਅਹਿਮ ਮੀਟਿੰਗ

ਚੰਡੀਗੜ੍ਹ 4 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਅੱਜ 4 ਸਤੰਬਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਅਹਿਮ ਗੱਲਬਾਤ ਹੋਣ ਜਾ ਰਹੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਦੇ ਵਫ਼ਦ ਨਾਲ ਦਿੱਲੀ ਵਿੱਚ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਖਨੌਰੀ-ਦਾਤਾ ਸਿੰਘਵਾਲਾ … Read more

ਜਲੰਧਰ ‘ਚ ਫ਼ਿਲਮੀ ਸਟਾਇਲ ਚ ਗੱਡੀ ਦਾ ਟਾਇਰ ਪੰਕਚਰ ਕਰਕੇ 10 ਲੱਖ ਲੈ ਚੋਰ ਫ਼ਰਾਰ, ਦੇਖੋ ਵੀਡੀਓ

Thieves escape with Rs 10 lakh after puncturing car tire in movie style in Jalandhar, watch video ਜਲੰਧਰ ਦੇ ਬੀਐਮਸੀ ਚੌਕ ਨੇੜੇ ਕੇਸਰ ਪੈਟਰੋਲ ਪੰਪ ਦੇ ਬਾਹਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਵਪਾਰੀ ਦੀ ਕਾਰ ‘ਚ ਰੱਖਿਆ 10 ਲੱਖ ਰੁਪਏ ਨਕਦ ਨਾਲ ਭਰਿਆ ਬੈਗ ਚੋਰ ਲੈ ਕੇ ਫ਼ਰਾਰ ਹੋ ਗਏ। ਘਟਨਾ ਸੋਮਵਾਰ ਦੇਰ ਸ਼ਾਮ … Read more

ਪੰਜਾਬ ‘ਚ ਕਲ੍ਹ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮਾਪੇ ਹੋ ਜਾਓ ਸਾਵਧਾਨ

School and college buses to remain closed in Punjab tomorrow, parents say ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਕੂਲ ਬੱਸ ਆਪ੍ਰੇਟਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਦੱਸਿਆ ਗਿਆ ਕਿ … Read more

Pyramid E-Service ਨੇ ਲੋਕਾਂ ਦੇ ਲੱਖਾਂ ਰੂਪਏ ਹੜ੍ਹਪੇ, ਕੈਨੇਡਾ ਦੇ ਕਾਲਜ ਦਾਖਲੇ ਦੇ ਨਾਂ ‘ਤੇ 1500 ਵਿਦਿਆਰਥੀਆਂ ਨਾਲ ਕਰੋੜਾਂ ਦੀ ਠੱਗੀ

Pyramid E-Service has looted millions of rupees from people, defrauded 1500 students of crores in the name of Canadian college admissions ਕੈਨੇਡਾ ਦੇ ਕੈਲਗਰੀ ਸਥਿਤ ਪੋਰਟੇਜ ਕਾਲਜ ਵਿੱਚ ਦਾਖਲੇ ਦੇ ਨਾਂ ‘ਤੇ ਲਗਭਗ 1,500 ਪੰਜਾਬੀ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖਾਧੜੀ ਦੇ ਇਹ ਤਾਰ ਜਲੰਧਰ ਦੇ ਟ੍ਰੈਵਲ ਏਜੰਟਾਂ ਨਾਲ … Read more