ਅੰਮ੍ਰਿਤਸਰ ਵਿੱਚ BJP ਦਾ ਪ੍ਰਦਰਸ਼ਨ: ₹5 ਕਰੋੜ ਦੇ ਕਥਿਤ ਦੋਸ਼ਾਂ ’ਤੇ CM ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ
ਅੰਮ੍ਰਿਤਸਰ 24 ਅਗਸਤ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਅੰਮ੍ਰਿਤਸਰ ਵਿੱਚ ਭਾਜਪਾ ਦੀ ਸ਼ਹਿਰੀ ਇਕਾਈ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਜੁੜੇ ₹5 ਕਰੋੜ ਦੇ ਕਥਿਤ ਮੰਗ ਵਾਲੇ ਮਾਮਲੇ ਨੂੰ ਲੈ ਕੇ ਐਤਵਾਰ ਨੂੰ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। BJP … Read more