ਪੰਜਾਬ ਦੇ OSD ਵੱਲੋਂ ਬਿਕਰਮ ਮਜੀਠੀਆ ਨੂੰ ਮਾਣਹਾਨੀ ਨੋਟਿਸ
ਚੰਡੀਗੜ੍ਹ 22 ਅਗਸਤ(ਰਾਮ ਸਿੰਘ ਅਜ਼ਾਦ)ਇੰਡੀਅਨ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਘੁੰਮਣ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਭੇਜਿਆ ਗਿਆ ਹੈ। 24 ਘੰਟਿਆਂ ਵਿੱਚ ਮੁਆਫ਼ੀ ਦੀ ਮੰਗ ਨੋਟਿਸ … Read more