ਸ਼੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ ਬੌਬੀ ਸਿੰਘ ਵਰਤੀਆ ਨੂੰ ਇੰਡੀਅਨ ਨਿਊਜ਼ ਦਾ ਰਿਪੋਰਟਰ ਨਿਯੁਕਤ ਕੀਤਾ
ਚੰਡੀਗੜ੍ਹ, 18 ਅਗਸਤ (ਰਾਮ ਸਿੰਘ ਅਜ਼ਾਦ)ਇੰਡੀਅਨ ਨਿਊਜ਼: ਇੰਡੀਅਨ ਨਿਊਜ਼ ਵੱਲੋਂ ਪੰਜਾਬ ਵਿੱਚ ਆਪਣੀ ਪੱਤਰਕਾਰੀ ਅਤੇ ਖ਼ਬਰਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਨਿਯੁਕਤੀ ਕੀਤੀ ਗਈ ਹੈ। ਇੰਡੀਅਨ ਨਿਊਜ਼ ਦੇ ਮੈਨੇਜਿੰਗ ਡਾਇਰੈਕਟਰ ਹਰਮਨ ਸਿੰਘ ਅਤੇ ਨਿਊਜ਼ ਐਡੀਟਰ ਰਾਮ ਸਿੰਘ ਅਜ਼ਾਦ ਵੱਲੋਂ ਬੌਬੀ ਸਿੰਘ ਵਰਤੀਆ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਰਿਪੋਰਟਰ ਨਿਯੁਕਤ ਕੀਤਾ ਗਿਆ ਹੈ। … Read more