ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ: 124 ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ 17 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 12 IPS ਅਤੇ 112 PPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਵੱਡੇ ਸ਼ਹਿਰਾਂ ਵਿੱਚ ਵੀ ਬਦਲੀਆਂ ਇਸ ਫੇਰਬਦਲ ਦਾ ਅਸਰ ਪੰਜਾਬ ਦੇ ਲਗਭਗ ਸਾਰੇ ਪ੍ਰਮੁੱਖ ਪੁਲਿਸ … Read more