2027 ਚੋਣਾਂ ਲਈ ਪੰਜਾਬ BJP ਦੀ ਤਿਆਰੀ ਤੇਜ਼

ਚੰਡੀਗੜ੍ਹ 10 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀ ਸੰਗਠਨਾਤਮਕ ਤਿਆਰੀ ਤੇਜ਼ ਕਰ ਦਿੱਤੀ ਹੈ। ਪੰਜਾਬ BJP ਨੇ ਐਲਾਨ ਕੀਤਾ ਹੈ ਕਿ ਪਾਰਟੀ ਪਿੰਡ ਪੱਧਰ ਤੱਕ ਟੀਮਾਂ ਬਣਾਉਣ ’ਤੇ ਧਿਆਨ ਦੇਵੇਗੀ, ਤਾਂ ਜੋ ਹਰ ਪਿੰਡ ਵਿੱਚ ਪਾਰਟੀ ਦੀ ਮੌਜੂਦਗੀ ਅਤੇ ਲੋਕਾਂ ਨਾਲ ਸਿੱਧਾ … Read more

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Chief Minister Bhagwant Mann laid the foundation stone of Sri Guru Ravidass Bani Study Center in Jalandhar. ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ … Read more

ਪੰਜਾਬ BJP ਦਾ ਵੱਡਾ ਚੋਣੀ ਐਲਾਨ: 2027 ਵਿੱਚ 117 ਸੀਟਾਂ ’ਤੇ ਇਕੱਲੇ ਲੜਨ ਦੀ ਤਿਆਰੀ

ਚੰਡੀਗੜ੍ਹ 9 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ਨੇ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜਨ ਦੀ ਤਿਆਰੀ ਕਰਨ ਦੀ ਗੱਲ ਕਹੀ ਹੈ। BJP ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਪਾਰਟੀ ਆਪਣਾ ਸੰਗਠਨ ਪਿੰਡ ਪੱਧਰ … Read more

150 ਕਰੋੜ ਤੋਂ ਵੱਧ ਸੰਪਤੀ ਕਾਰਨ ਚਰਚਾ ‘ਚ ਆਏ IPS ਗੁਰਪ੍ਰੀਤ ਸਿੰਘ ਭੁੱਲਰ ਕੌਣ ਹਨ ?

Who is IPS Gurpreet Singh Bhullar, who came into the limelight due to assets of more than 150 crores? ਆਈਪੀਐਸ ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਇਨ੍ਹੀਂ ਦਿਨੀਂ ਪੰਜਾਬ ਦੀ ਰਾਜਨੀਤੀ ਅਤੇ ਪੁਲਿਸ ਪ੍ਰਸ਼ਾਸਨ ਦੋਵਾਂ ਵਿੱਚ ਚਰਚਾ ਦਾ ਵੱਡਾ ਨਾਮ ਬਣ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਸਮਰਥਿਤ … Read more

ਹੱਥਾਂ ਵਿਚ ਲਾਲ ਚੂੜ੍ਹਾ ਪਾਈ ਜਾਅਲੀ SHO ਪੁਲਿਸ ਵੱਲੋਂ ਗ੍ਰਿਫਤਾਰ

Police arrest fake SHO wearing red bangles ਮੋਗਾ ਪੁਲਿਸ ਦੇ ਹੱਥ ਵੱਡੀ ਸਫਲਤਾ ਲਈ ਹੈ ਤੇ ਪੁਲਿਸ ਵੱਲੋਂ ਹੱਥਾਂ ਵਿਚ ਲਾਲ ਚੂੜ੍ਹਾ ਪਾਈ ਕੁੜੀ ਗ੍ਰਿਫਤਾਰ ਕੀਤੀ ਗਈ ਹੈ ਜੋ ਕਿ ਨਕਲੀ SHO ਬਣ ਕੇ ਸੜਕਾਂ ‘ਤੇ ਘੁੰਮਦੀ ਸੀ ਤਾਂ ਜੋ ਇਸ ਦਾ ਵਿਆਹ ਚੰਗੇ ਘਰ ਪਰਿਵਾਰ ਵਿਚ ਹੋ ਜਾਵੇ।  ਕੁੜੀ ਦਾ ਵਿਆਹ 21.6.26 ਨੂੰ ਹੋ … Read more

ਕੈਨੇਡਾ ਪੁਲਿਸ ਦੀ ਪੰਜਾਬਣ ਦੀ ਦਰਦਨਾਕ ਮੌਤ, ਕੈਦੀ ਨੂੰ ਜੇਲ੍ਹ ਲਿਜਾਂਦੇ ਹੋਇਆ ਹਾਦਸਾ

Canadian Police Punjabi’s tragic death, accident while taking prisoner to jail ਕੈਨੇਡਾ ਪੁਲਿਸ ਦੀ ਪੰਜਾਬਣ ਦੀ ਦਰਦਨਾਕ ਮੌਤ, ਕੈਦੀ ਨੂੰ ਜੇਲ੍ਹ ਲਿਜਾਂਦੇ ਹੋਇਆ ਹਾਦਸਾ ਜਗਰਾਓਂ ਦੇ ਪਿੰਡ ਗੂੜ੍ਹੇ ਦੀ ਰਹਿਣ ਵਾਲੀ 24 ਸਾਲਾ ਰਮਨਦੀਪ ਕੌਰ ਦੀ ਕੈਨੇਡਾ ਦੇ ਐਡਮਿੰਟਨ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਪਿੰਡ ਗੂੜ੍ਹੇ ਵਿੱਚ ਸੋਗ ਦੀ … Read more

ਪੰਜਾਬ ਸਰਕਾਰੀ ਮੁਲਾਜ਼ਮਾਂ ਦਾ ਵੱਡਾ ਪ੍ਰਦਰਸ਼ਨ, 27 ਅਗਸਤ ਨੂੰ ਹੜਤਾਲ ਦੀ ਚੇਤਾਵਨੀ

ਚੰਡੀਗੜ੍ਹ 8 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕੀਤਾ। ਮੁਲਾਜ਼ਮ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। 18% DA ਦੀਆਂ … Read more

ਪੰਜਾਬ ਸਿਆਸਤ ਵਿੱਚ BJP-SAD ਗਠਜੋੜ ਦੀ ਚਰਚਾ ਤੇਜ਼

ਚੰਡੀਗੜ੍ਹ/ਨਵੀਂ ਦਿੱਲੀ 8 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ BJP ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ 2027 ਦੀਆਂ ਪੰਜਾਬ … Read more

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਭੁੱਲਰ ਦੀ ਛੁੱਟੀ, ਹਰਮਨਬੀਰ Gill ਨੂੰ ਕੀਤਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ਵਿੱਚ ਤਬਦੀਲੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਹਰਮਨਬੀਰ ਸਿੰਘ ਆਪਣੇ ਮੌਜੂਦਾ … Read more

PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਮੀਟਿੰਗ ਗਠਜੋੜ ਦੀ ਚਰਚਾ ਦਾ ਸੰਕੇਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ਭੱਖ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਲਗਭਗ … Read more