ਅਦਾਲਤ ਵਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more

ਸੂਬੇ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਚੰਡੀਗੜ੍ਹ 29 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਆਜ਼ਾਦੀ ਦਿਵਸ (15 ਅਗਸਤ) ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਨੂੰ ਮਿਲੇ ਤਾਜ਼ਾ ਖੁਫੀਆ ਇਨਪੁੱਟਾਂ ਦੇ ਆਧਾਰ ‘ਤੇ ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ISI ਵੱਲੋਂ ਅੱਤਵਾਦੀ ਅਤੇ … Read more

ਚੰਡੀਗੜ੍ਹ–ਮੋਹਾਲੀ ਵਿੱਚ ਭਾਰੀ ਮੀਂਹ, ਕਈ ਇਲਾਕਿਆਂ ਵਿੱਚ ਜਲਭਰਾਅ

ਚੰਡੀਗੜ੍ਹ 29 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਸਮੇਤ ਪੂਰੇ ਟ੍ਰਾਈਸਿਟੀ ਖੇਤਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੋਈ ਭਾਰੀ ਵਰਖਾ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸੜਕਾਂ ‘ਤੇ ਜਲਭਰਾਅ ਹੋਣ ਨਾਲ ਆਵਾਜਾਈ ਪ੍ਰਭਾਵਿਤ ਰਹੀ ਅਤੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਤਾਪਮਾਨ … Read more

‘ਵਾਰਿਸ ਪੰਜਾਬ ਦੇ’ ਮਾਰਚ ਕਾਰਨ ਚੰਡੀਗੜ੍ਹ ਵਿੱਚ ਟ੍ਰੈਫਿਕ ਡਾਇਵਰਜ਼ਨ

ਚੰਡੀਗੜ੍ਹ 29 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਵਿੱਚ ਅੱਜ ‘ਵਾਰਿਸ ਪੰਜਾਬ ਦੇ’ ਵੱਲੋਂ ਕੱਢੇ ਜਾ ਰਹੇ ਮਾਰਚ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਹਨ। ਮਾਰਚ ਦੇ ਮੱਦੇਨਜ਼ਰ ਸਵੇਰੇ ਤੋਂ ਹੀ ਕਈ ਮੁੱਖ ਸੜਕਾਂ ‘ਤੇ ਟ੍ਰੈਫਿਕ ਡਾਇਵਰਜ਼ਨ ਅਤੇ ਅਸਥਾਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ … Read more

ਪੰਜਾਬ ਫਾਰਮੇਸੀ ਭਰਤੀ ਪ੍ਰੀਖਿਆ ਵਿਵਾਦ ਗਰਮਾਇਆ

ਚੰਡੀਗੜ੍ਹ 29 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ 454 ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਨੂੰ ਲੈ ਕੇ ਸਿਆਸੀ ਵਿਵਾਦ ਹੋਰ ਤੇਜ਼ ਹੋ ਗਿਆ ਹੈ। ਪ੍ਰੀਖਿਆ ਦੌਰਾਨ ਕਈ ਉਮੀਦਵਾਰਾਂ ਵੱਲੋਂ ਕਥਿਤ ਤੌਰ ‘ਤੇ ਬਲੂਟੁੱਥ ਡਿਵਾਈਸਾਂ ਅਤੇ ਹੋਰ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਨਕਲ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ … Read more

ਡਾਕਟਰ ਦੇ ਘਰ ਕੰਮ ਕਰਦੀਆਂ ਭੈਣਾਂ ਨੇ ਲਾਇਆ 4.5 ਕਰੋੜ , ਸੋਨਾ ਤੇ ਨਕਦੀ ਲੈ ਕੇ ਫਰਾਰ

ਪਠਾਨਕੋਟ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਅਤੇ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹੱਡੀਆਂ ਦੇ ਮਾਹਰ ਡਾਕਟਰ ਦੇ ਘਰ ਕਰੋੜਾਂ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਇਲਜ਼ਾਮ ਹੈ ਕਿ ਡਾਕਟਰ ਦੇ ਘਰ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਸਕੀਆਂ ਭੈਣਾਂ ਨੇ ਆਪਣੇ ਪਤੀਆਂ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪਰਿਵਾਰ … Read more

ਥਾਈਲੈਂਡ ਦੇ ਪੱਟਾਇਆ ’ਚ 3 ਭਾਰਤੀ ਸੈਲਾਨੀਆਂ ਨੂੰ ਅਗਵਾ ਕਰਕੇ 40-40 ਲੱਖ ਫਿਰੌਤੀ ਮੰਗਣ ਦਾ ਮਾਮਲਾ : ਜਲੰਧਰ ਦੇ ਅਵਤਾਰ ਸਿੰਘ ਸਮੇਤ 5 ਲੋਕ ਗ੍ਰਿਫ਼ਤਾਰ

Case of kidnapping and ransom of 3 Indian tourists in Pattaya, Thailand: 5 people including Avtar Singh from Jalandhar arrested ਥਾਈਲੈਂਡ ਪੁਲਿਸ ਨੇ 3 ਭਾਰਤੀ ਨੌਜਵਾਨਾ ਨੂੰ ਸੁਰੱਖਿਅਤ ਛਡਾਇਆ, ਪਰਿਵਾਰਾਂ ਤੋਂ 40-40 ਲੱਖ ਰੁਪਏ ਮੰਗਣ ਦਾ ਦੋਸ਼ ਪੱਟਾਇਆ, ਥਾਈਲੈਂਡ / ਨਵਦੀਪ ਸਿੰਘ 28 ਜੁਲਾਈ 2026 ਥਾਈਲੈਂਡ ਦੇ ਪੱਟਾਇਆ ਸ਼ਹਿਰ ਵਿੱਚ ਤਿੰਨ ਭਾਰਤੀ ਸੈਲਾਨੀਆਂ ਨੂੰ ਕਥਿਤ … Read more

ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਪੜ੍ਹੋ ਵੇਰਵੇ, ਜਾਣੋ ਸਭ ਤੋਂ ਅਮੀਰ CM ਕੌਣ ?

Read the details of the assets of the Chief Ministers, know who is the richest CM? ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ 5ਵੇਂ ਸਥਾਨ ‘ਤੇ ਹਨ. ਉਨ੍ਹਾਂ ਦੀ ਕੁੱਲ ਜਾਇਦਾਦ ₹1.97 ਕਰੋੜ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ₹5.80 ਕਰੋੜ … Read more

ਕੈਨੇਡਾ ”ਚ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 21 ਪੰਜਾਬੀ ਨੌਜਵਾਨ 900 ਕਰੋੜ ਦੇ ਨਸ਼ਿਆਂ ਸਣੇ ਗ੍ਰਿਫ਼਼ਤਾਰ

International smuggling network busted in Canada: 21 Punjabi youth arrested with drugs worth Rs 900 crore ਕੈਨੇਡਾ ਦੇ ਓਂਟਾਰੀਓ ਸੂਬੇ ‘ਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਸ ਨੇ ਲਗਭਗ 1.7 ਟਨ (1,700 ਕਿਲੋਗ੍ਰਾਮ) ਨਸ਼ੀਲੇ ਪਦਾਰਥ ਜ਼ਬਤ ਕਰਦਿਆਂ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੇ ਗਏ ਨਸ਼ੇ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 9.7 ਕਰੋੜ ਅਮਰੀਕੀ … Read more

ਪਟਿਆਲਾ ਵਿੱਚ BJP ਦਾ ਪ੍ਰਦਰਸ਼ਨ: ਪੇਪਰ ਲੀਕ ਅਤੇ ਬਰਨਾਲਾ ਲਾਠੀਚਾਰਜ ਖ਼ਿਲਾਫ਼ ਸਰਕਾਰ ਨੂੰ ਘੇਰਿਆ

ਚੰਡੀਗੜ੍ਹ 28 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪਟਿਆਲਾ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ BJP ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਸਾੜਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।BJP … Read more