ਜਲੰਧਰ ‘ਚ NEEਜਲੰਧਰ ‘ਚ NEET ਪੇਪਰ ਲੀਕ ਵਿਰੁੱਧ ਵਿਦਿਆਰਥੀਆ ਨੇ ਕੀਤਾ ਰੋਸ਼ ਪ੍ਰਦਰਸ਼ਨ, DC ਦਫ਼ਤਰ ਘੇਰਿਆ T ਪੇਪਰ ਲੀਕ ਵਿਰੁੱਧ ਸੜਕਾਂ ‘ਤੇ ਉਤਰੇ ਵਿਦਿਆਰਥੀ ਉਤਰ ਕੇ ਰੋਸ਼ ਪ੍ਰਦਰਸ਼ਨ, DC ਦਫ਼ਤਰ ਘੇਰਿਆ

Students protest against NEET paper leak in Jalandhar, surround DC office ਪੰਜਾਬ ਵਿੱਚ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨ ਅਤੇ ਵਿਦਿਆਰਥੀ ਵੱਡੇ ਪੱਧਰ ‘ਤੇ ਸੜਕਾਂ ‘ਤੇ ਉਤਰ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਜਲੰਧਰ ਵਿਖੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਪਹੁੰਚੇ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ … Read more

ਚੰਡੀਗੜ੍ਹ ਸੈਕਟਰ-17 ਵਿੱਚ ਵਿਦਿਆਰਥੀ ਅੰਦੋਲਨ ਜਾਰੀ

ਚੰਡੀਗੜ੍ਹ 25 ਜੁਲਾਈ (ਰਾਮ ਸਿੰਘ ਅਜ਼ਾਦ)ਇੰਡੀਅਨ ਨਿਊਜ਼: ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਸਿੱਖਿਆ ਸੁਧਾਰਾਂ ਅਤੇ NEET ਪੇਪਰ ਲੀਕ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਸ਼ਾਂਤਮਈ ਅੰਦੋਲਨ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਦੇ ਨਾਲ ਅਧਿਆਪਕਾਂ, ਮਾਪਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰ ਵੀ ਸ਼ਾਮਲ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ … Read more

ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਵੱਡੀ ਕਾਰਵਾਈ

ਚੰਡੀਗੜ੍ਹ 25 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਬਰਨਾਲਾ ਲਾਠੀਚਾਰਜ ਮਾਮਲਾ ਪੰਜਾਬ ਦੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਪ੍ਰਦਰਸ਼ਨ ਦੌਰਾਨ ਹੋਏ ਕਥਿਤ ਪੁਲਿਸ ਲਾਠੀਚਾਰਜ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫ਼ੈਸਲਾ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੀ ਮੁੱਢਲੀ ਜਾਂਚ … Read more

CJP ਨੇ ਕੀਤਾ ਦੇਸ਼-ਪੱਧਰੀ ਪ੍ਰਦਰਸ਼ਨ ਦਾ ਐਲਾਨ, ਭਲਕੇ ਗੂੰਜੇਗਾ ‘One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ  ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਕੀਤੇ ਗਏ ਇੱਕ ਪੋਸਟਰ ਮੁਤਾਬਕ ਇਸ ਨੇ ਸ਼ੁੱਕਰਵਾਰ (24 ਜੁਲਾਈ) ਨੂੰ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਨੇ ਆਪਣੇ ਸੱਦੇ ਵਿੱਚ … Read more

ਥਾਣੇਦਾਰ ਨੇ ਪਹਿਲਾਂ ਵੀਡੀਓ ਬਣਾਈ ਫਿਰ ਨਹਿਰ ‘ਚ ਮਾਰੀ ਛਾਲ ਮਾਰ ਕੇ ਕੀਤੀ ਖੁਦਕੁਸ਼ੀ

First the police officer made a video and then committed suicide by jumping into the canal. ਮੱਖੂ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਪੰਜਾਬ ਪੁਲਿਸ ਦੀ 112 ਐਮਰਜੈਂਸੀ ਰਿਸਪਾਂਸ ਸ਼ਾਖਾ ਵਿੱਚ ਤਾਇਨਾਤ ਥਾਣੇਦਾਰ ਗੁਰਦਿਆਲ ਸਿੰਘ ਨੇ ਕਥਿਤ ਤੌਰ ‘ਤੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਲਈ ਹੈ। ਘਟਨਾ ਤੋਂ ਪਹਿਲਾਂ ਥਾਣੇਦਾਰ ਗੁਰਦਿਆਲ … Read more

CA ਨੇ ਪਤਨੀ ਨਾਲ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਆਤਮਹੱਤਿਆ, ਇਲਾਕੇ ‘ਚ ਮੱਚੀ ਸਨਸਨੀ

Indian News

CA commits suicide by jumping into canal with wife, creates sensation in the area ਜ਼ੀਰਕਪੁਰ ਦੇ ਇੱਕ ਚਾਰਟਰਡ ਅਕਾਊਂਟੈਂਟ (CA) ਨੇ ਆਪਣੀ ਪਤਨੀ ਨਾਲ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। CA ਰਾਜੀਵ ਬਾਲੀ ਦੀ ਲਾਸ਼ ਪੰਜਾਬ ਦੇ ਰਾਜਪੁਰਾ ਨੇੜੇ ਭਾਖੜਾ ਨਹਿਰ ਵਿੱਚੋਂ ਬਰਾਮਦ ਕੀਤੀ ਗਈ, ਜਦੋਂ ਕਿ ਉਸਦੀ ਪਤਨੀ ਨੀਰਜਾ ਬਾਲੀ ਦੀ ਲਾਸ਼ … Read more

ਪੰਜਾਬ ਸਰਕਾਰ ਨੇ ਜਲੰਧਰ ਦੇ ਇਹ ਵੱਡੇ ਹਸਪਤਾਲ ਨੂੰ ਕੀਤਾ ਬਲੈਕਲਿਸਟ; ਇਨ੍ਹਾਂ ਹਸਪਤਾਲਾਂ ਨੂੰ ਠੋਕਿਆ ਜ਼ੁਰਮਾਨਾ

Punjab government blacklisted this big hospital in Jalandhar; ਪੰਜਾਬ ਸਰਕਾਰ ਨੇ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਰਕੇ ਜਲੰਧਰ ਦੇ ਸਰਵੋਦਿਆ ਹਸਪਤਾਲ ਨੂੰ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਪੈਨਲ ਤੋਂ ਹਟਾ ਦਿੱਤਾ ਹੈ। ਹੁਣ ਹਸਪਤਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਨਹੀਂ ਕਰਵਾ ਸਕੇਗਾ। ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਹੋਇਆਂ ਸਿਹਤ … Read more

ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦਾ ਵੱਡਾ ਪ੍ਰਦਰਸ਼ਨ: “ਸਿਸਟਮ ਠੀਕ ਕਰੋ, ਸਿਰਫ਼ ਪੇਪਰ ਲੀਕ ਨਹੀਂ

ਚੰਡੀਗੜ੍ਹ 24 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਅੱਜ NEET-UG 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਸੈਂਕੜੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡਾ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਹਿੱਸਾ ਸੀ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ … Read more

CBI ਵਲੋਂ IDFC ਬੈਂਕ ਘੁਟਾਲੇ ‘ਚ ਲੁਧਿਆਣਾ-ਚੰਡੀਗੜ੍ਹ ਸਮੇਤ 5 ਥਾਵਾਂ ‘ਤੇ ਭਾਰੀ ਛਾਪੇਮਾਰੀ, ਰਿਕਾਰਡ ਕੀਤਾ ਜ਼ਬਤ

CBI conducts massive raids at 5 places including Ludhiana-Chandigarh in IDFC Bank scam, records seizure

CBI conducts massive raids at 5 places including Ludhiana-Chandigarh in IDFC Bank scam, records seizure CBI ਵਲੋਂ IDFC ਬੈਂਕ ਘੁਟਾਲੇ ‘ਚ ਲੁਧਿਆਣਾ-ਚੰਡੀਗੜ੍ਹ ਸਮੇਤ 5 ਥਾਵਾਂ ‘ਤੇ ਭਾਰੀ ਛਾਪੇਮਾਰੀ, ਰਿਕਾਰਡ ਕੀਤਾ ਜ਼ਬਤ ਕੇਂਦਰੀ ਜਾਂਚ ਬਿਊਰੋ (CBI) ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (CSCL) ਅਤੇ ਨਗਰ ਨਿਗਮ ਦੇ ਬੈਂਕ ਖਾਤਿਆਂ ਤੋਂ ਸਰਕਾਰੀ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਮਾਮਲੇ … Read more

NRI ਮਾਮਲਿਆਂ ਦੇ ਲੰਬਿਤ ਕੇਸਾਂ ਨੂੰ ਮੈਰਿਟ ‘ਤੇ ਮਿੱਥੇ ਸਮੇਂ ‘ਚ ਹੱਲ ਕਰਨ ਲਈ ਖੁਦ ਨਿਗਰਾਨੀ ਕਰਦੇ ਹਾਂ: ਡਾ. ਰਵਜੋਤ ਸਿੰਘ NRI ਮੰਤਰੀ

We are personally monitoring the pending cases of NRI matters to resolve them on merit within the stipulated time: Dr. Ravjot Singh NRI Minister ਲੁਧਿਆਣਾ ਵਿਖੇ ਕਰਵਾਏ ਗਈ ‘ਐਨ.ਆਰ.ਆਈ ਮਿਲਣੀ 2026’ ਦੌਰਾਨ ਚਾਰ ਜਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ* *ਹਰ ਮਹੀਨੇ ਦੋ ਐਨ.ਆਰ.ਆਈ ਮਿਲਣੀਆਂ ਰਾਹੀਂ ਸੁਣੀਆਂ ਜਾ ਰਹੀਆਂ ਹਨ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ* … Read more