ਪੰਜਾਬ ਵਿੱਚ ਪੇਪਰ ਲੀਕ ਮਾਮਲੇ ‘ਤੇ ਸਿਆਸਤ ਤੇਜ਼

ਚੰਡੀਗੜ੍ਹ 23 ਜੁਲਾਈ (ਰਾਮ ਸਿੰਘ ਅਜ਼ਾਦ ਬਿਊਰੋ ਚੀਫ) ਇੰਡੀਅਨ ਨਿਊਜ਼: ਪੰਜਾਬ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਜਾ … Read more

ਜਲੰਧਰ ਗੋਲੀਆਂ ਦੀ ਗੂੰਜ ਨਾਲ ਦਹਿਲਿਆ, ਪੁਲਿਸ ਐਨਕਾਊਂਟਰ ‘ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ

 ਜਲੰਧਰ ਵਿੱਚ, ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਦੋਂ ਉਸਨੂੰ ਫੜਨ ਲਈ ਪਹੁੰਚੀ, ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਉਸਦੀ ਲੱਤ ਵਿੱਚ ਗੋਲੀ ਲੱਗ ਗਈ, ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਉਹ ਦਰਦ ਨਾਲ ਕੁਰਲਾ ਰਿਹਾ … Read more

ਪੰਜਾਬ ਚ AAP ਆਗੂ ਦਾ ਕਤਲ, ਗੱਡੀ 2 ਵਾਰ ਉਪਰੋਂ ਚੜ੍ਹਾ ਕੇ ਕੁਚਲਿਆ

AAP leader murdered in Punjab, vehicle runs over him twice and crushes him ਪੰਜਾਬ ਚ AAP ਆਗੂ ਦਾ ਕਤਲ, ਗੱਡੀ 2 ਵਾਰ ਉਪਰੋਂ ਚੜ੍ਹਾ ਕੇ ਕੁਚਲਿਆ ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਮੌਜੂਦਾ ਸਰਪੰਚ ਸਤਪਾਲ ਸਿੰਘ ਮਿੰਟਾ (55) ਦੀ ਮੰਗਲਵਾਰ ਰਾਤ 8 ਵਜੇ ਦੇ ਕਰੀਬ ਹੱਤਿਆ ਕਰ ਦਿੱਤੀ ਗਈ। … Read more

ਮਾਨ ਸਰਕਾਰ ਦੇ ਸਕੂਲ ਫ਼ੀਸਾਂ ਦੇ ਫ਼ੈਸਲੇ ਵਿਰੁੱਧ ਪ੍ਰਾਈਵੇਟ ਸਕੂਲਾ ਵਲੋਂ ਦੋ ਦਿਨ ਦਾ ਅਲਟੀਮੇਟਮ

 ਪੰਜਾਬ ਸਰਕਾਰ (Punjab Government) ਵੱਲੋਂ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਬੱਚਿਆਂ ਦੇ ਮਾਪਿਆਂ ਨੂੰ ਖੁਸ਼ ਕਰਨ ਲਈ ਚੁੱਕਿਆ ਸਕੂਲਾਂ ਫ਼ੀਸਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਲਗਾਮ ਕੱਸਣ ਦੇ ਇਸ ਫ਼ੈਸਲੇ ਖਿਲਾਫ਼ ਹੁਣ ਨੈਸ਼ਨਲ ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਸਾਹਮਣੇ ਆਈ ਹੈ। ਐਸੋਏਸ਼ਨ ਨੇ ਪੰਜਾਬ ਸਰਕਾਰ ਨੂੰ ਆਪਣਾ ਸਕੂਲ … Read more

FBI ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਇੱਕ ਹੋਰ ਪੰਜਾਬੀ ਨੌਜਵਾਨ ਹਰਮਨਵੀਰ, ਤਲਾਸ਼ ਰਿਹਾ ਅਮਰੀਕਾ?

FBI ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਇੱਕ ਹੋਰ ਪੰਜਾਬੀ ਨੌਜਵਾਨ ਹਰਮਨਵੀਰ, ਤਲਾਸ਼ ਰਿਹਾ ਅਮਰੀਕਾ?

Another Punjabi youth Harmanvir on FBI’s most wanted list, wanted in America? ਅਮਰੀਕੀ ਦੀ ਫੈਡਰਲ ਜਾਂਚ ਏਜੰਸੀ ਐਫਬੀਆਈ ਨੇ ਇੱਕ ਹੋਰ ਭਾਰਤੀ ਨਾਗਰਿਕ, ਹਰਮਨਵੀਰ ਸਿੰਘ ਨੂੰ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚ ਸ਼ਾਮਲ ਕੀਤਾ ਹੈ। ਏਜੰਸੀ ਦਾ ਇਲਜ਼ਾਮ ਹੈ ਕਿ ਹਰਮਨਵੀਰ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜਿਆ ਹੋਇਆ ਹੈ ਜੋ ਅਮਰੀਕਾ, … Read more

ਮੈਡਮ ਗੁਰਜੋਤ ਕੌਰ GNDU ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਬਣੇ ਮੈਂਬਰ

Gurjot Kaur becomes member of GNDU Board of Control for the 6th time ਜਲੰਧਰ / ਐਸ ਐਸ ਚਾਹਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਅਦਾਰਾ ‘ਅਜੀਤ’ ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਮੈਂਬਰ … Read more

ਕਿਸਾਨ ਜਥੇਬੰਦੀਆਂ ਨੇ ਦਿੱਲੀ ਨੂੰ ਕੀਤਾ ਕੂਚ, ਸ਼ੰਭੂ ਬਾਰਡਰ ਸੀਲ, ਭਾਰੀ ਪੁਲਿਸ ਫੋਰਸ ਤਾਇਨਾਤ ,ਐਡਵਾਈਜ਼ਰੀ ਜਾਰੀ

  ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਨੂੰ ਰੱਦ ਕਰਵਾਉਣ ਲਈ ਸੰਘਰਸ਼ ਤਹਿਤ ‘ਦੇਸ਼ ਬਚਾਓ’ ਮੋਰਚੇ ਦਾ ਵੀ ਗਠਨ ਕੀਤਾ ਗਿਆ ਹੈ, ਜਿਸ ਤਹਿਤ 21 ਜੁਲਾਈ ਯਾਨੀ ਅੱਜ ਦਿੱਲੀ ਕਿਸਾਨ ਘਾਟ ਵਿਖੇ ਪ੍ਰਦਰਸ਼ਨ ਕਰਕੇ ਰੋਸ ਪ੍ਰਗਟਾਵਾ ਕੀਤਾ ਜਾਣਾ ਹੈ। ਇਸੇ ਦੇ ਚੱਲਦੇ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਹਾਲਾਂਕਿ … Read more

ਪੰਜਾਬ ਪੁਲਿਸ ਦਾ ਸਾਬਕਾ SHO ਨਾਗਰਾ ਗ੍ਰਿਫ਼ਤਾਰ, FBI ਵਲੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਦਾ ਮਾਮਲਾ

Former SHO of Punjab Police Nagra arrested, FBI files case of extortion of Rs 4 crore ਪੰਜਾਬ ਪੁਲਿਸ ਦਾ ਸਾਬਕਾ SHO ਨਾਗਰਾ ਗ੍ਰਿਫ਼ਤਾਰ, FBI ਵਲੋਂ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਦਾ ਮਾਮਲਾ ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ … Read more

AAP ਨੇ ਘੇਰੀ ਭਾਜਪਾ, ਮੰਤਰੀ ਚੀਮਾ ਬੋਲੇ ‘ਪੰਜਾਬ ਨੂੰ ਦਿੱਤਾ ਇੱਕ ਰੁਪਿਆ ਨਹੀਂ, ਸਿਰਫ਼ ਬਦਨਾਮ ਕਰਕੇ ਤੁਰਦੇ ਬਣੇ !

AAP surrounds BJP, Minister Cheema says ‘Not a single rupee was given to Punjab, only defamation is being done’ ਜਲੰਧਰ / ਮਨਜੋਤ ਚਾਹਲ / ਸ਼ੁਸ਼ੀਲ ਕੁਮਾਰ /ਅਮਨਦੀਪ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਅਤੇ ਆਮ ਆਦਮੀ ਪਾਰਟੀ ‘ਤੇ ਕੀਤੇ ਗਏ ਤਿੱਖੇ ਹਮਲਿਆਂ ਤੋਂ ਬਾਅਦ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਵੀ ਪਲਟਵਾਰ ਕਰ … Read more

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ, PM ਨੇ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ

Threat to blow up Punjab-Haryana Secretariat before PM Modi’s visit, building evacuated; ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ (17 ਜੁਲਾਈ) ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ, ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇੇੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ। … Read more