ਪੰਜਾਬ ਦੀ ਸਿਆਸਤ ਵਿੱਚ ਸਰਕਾਰੀ ਬੰਗਲਿਆਂ ਨੂੰ ਲੈ ਕੇ ਵਿਵਾਦ

ਚੰਡੀਗੜ੍ਹ 28 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਅਤੇ ਵਰਤੋਂ ਨੂੰ ਲੈ ਕੇ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਕੁਝ ਸਰਕਾਰੀ ਮਕਾਨਾਂ ਵਿੱਚ AAP ਨਾਲ ਜੁੜੇ ਆਗੂਆਂ ਦੀ ਰਿਹਾਇਸ਼ ’ਤੇ ਸਵਾਲ ਚੁੱਕੇ ਹਨ। ਕਾਂਗਰਸ ਦਾ ਦੋਸ਼: ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ … Read more

ਪੰਜਾਬ ਸਰਕਾਰ ਵੱਲੋਂ DA ਵਿੱਚ 8% ਵਾਧਾ

ਚੰਡੀਗੜ੍ਹ 28 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਵਿੱਚ 8 ਪ੍ਰਤੀਸ਼ਤ ਅੰਕਾਂ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ DA ਦੀ ਦਰ 42% ਤੋਂ ਵਧਾ ਕੇ 50% ਕਰ ਦਿੱਤੀ ਗਈ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ … Read more

ਪੰਜਾਬ ਵਿੱਚ ਅੱਜ ਸਕੂਲਾਂ ਦੀ ਛੁੱਟੀ

ਚੰਡੀਗੜ੍ਹ 28 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਅੱਜ 28 ਸਤੰਬਰ ਨੂੰ ਛੁੱਟੀ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਜਯੰਤੀ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਹੈ। ਰਿਪੋਰਟਾਂ ਮੁਤਾਬਕ ਸਰਕਾਰੀ ਦਫ਼ਤਰ ਵੀ ਅੱਜ ਬੰਦ ਰਹਿਣਗੇ। ਮੌਸਮ ਦੀ ਸਥਿਤੀ: ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਮੀਂਹ ਅਤੇ … Read more

ਪੰਜਾਬ ਵਿੱਚ ਈਡੀ ਰੇਡ ਨੂੰ ਲੈ ਕੇ ਹਾਈ ਕੋਰਟ ਵਲੋਂ ਵਾਰੰਟ ਅਫ਼ਸਰ ਨਿਯੁਕਤ

ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਵੱਡੀ ਕਾਰਵਾਈ ਦਰਮਿਆਨ ਇੱਕ ਬਹੁਤ ਵੱਡਾ ਮੋੜ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਰਾਤ ਇੱਕ ਵਿਸ਼ੇਸ਼ ਸੁਣਵਾਈ ਕਰਦਿਆਂ ਮੁਹਾਲੀ ਦੇ ਗਮਾਡਾ ਮੁੱਖ ਦਫ਼ਤਰ ਵਿੱਚ ਚੱਲ ਰਹੀ ਈਡੀ ਦੀ ਛਾਪੇਮਾਰੀ ਦੀ ਨਿਗਰਾਨੀ ਲਈ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਨੂੰ ਨਿਯੁਕਤ ਕਰ ਦਿੱਤਾ … Read more

ਛੇ ਸਾਲਾਂ ਦੇ ਭਗੌੜੇ: ਪੰਜਾਬ ਪੁਲਿਸ ਦਾ ਬਰਖ਼ਾਸਤ AIG ਗ੍ਰਿਫਤਾਰ

ਬਰਖ਼ਾਸਤ AIG ਰਾਜਜੀਤ ਸਿੰਘ, ਜੋ ਕਥਿਤ ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਦੇ ਰੈਕੇਟ ਨਾਲ ਜੁੜੇ ਮਾਮਲਿਆਂ ਵਿਚ ਨਾਮਜ਼ਦ ਹੋਣ ਤੋਂ ਬਾਅਦ 2019 ਤੋਂ ਫ਼ਰਾਰ ਸੀ, ਨੇ ਪਟਿਆਲਾ ਪੁਲਸ ਅੱਗੇ ਸਰੈਂਡਰ ਕਰ ਦਿੱਤਾ ਹੈ, ਜਿਸ ਨਾਲ ਲਗਭਗ ਛੇ ਸਾਲਾਂ ਦੇ ਭਗੌੜੇਪਣ ਦਾ ਅੰਤ ਹੋ ਗਿਆ ਹੈ। ਇਹ ਗ੍ਰਿਫ਼ਤਾਰੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ … Read more

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵਾਂ ਪ੍ਰਕਾਸ਼ ਦਿਹਾੜੇ ‘ਤੇ 4 ਵੱਡੀਆਂ ਸ਼ੋਭਾ ਯਾਤਰਾਵਾਂ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ 4 ਸ਼ੋਭਾ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ, ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮੰਤਰੀ ਚੀਮਾ ਨੇ ਦੱਸਿਆ ਕਿ … Read more

ਚੋਣਾਂ ਦਾ ਵੱਜਿਆ ਬਿਗੁਲ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਜਿਸ ਨੇ ਰਾਜਨੀਤਿਰ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੀਆਂ 10 ਰਾਜ ਸਭਾ ਸੀਟਾਂ ਅਤੇ ਉੱਤਰਾਖੰਡ ਦੀ ਇੱਕ ਰਾਜ ਸਭਾ ਸੀਟ ਮਿਲਾ ਕੇ ਕੁੱਲ 11 ਸੀਟਾਂ ਲਈ 16 ਅਕਤੂਬਰ ਨੂੰ ਚੋਣਾਂ … Read more

ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਵਲੋਂ ਵੱਡੇ ਖੁਲਾਸੇ, ਜਥੇਦਾਰ ਦੇ ਫੈਸਲੇ ‘ਤੇ ਚੁਕੇ ਸਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurudwara Parbandhak Committee) ਦੇ ਮੈਂਬਰ ਅਤੇ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ। ਸੋਮਵਾਰ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਕੁਦਰਤੀ ਨਿਆਂ ਦੇ ਸਿਧਾਂਤਾਂ ਨੂੰ ਅਣਗੌਲਿਆ ਕੀਤਾ ਗਿਆ। ਕਿਸੇ … Read more

ਗੈਂਗਸਟਰਾਂ ’ਤੇ ਵਾਰ’: 8 ਮਹੀਨਿਆਂ ਵਿੱਚ 72,311 ਗ੍ਰਿਫ਼ਤਾਰ — ਪੰਜਾਬ ਪੁਲਿਸ

ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਪੁਲਿਸ ਦੀ ‘Gangstran Te Vaar’ ਮੁਹਿੰਮ ਨੂੰ 8 ਮਹੀਨੇ ਪੂਰੇ ਹੋ ਗਏ ਹਨ। ਪੁਲਿਸ ਅਨੁਸਾਰ ਇਸ ਦੌਰਾਨ ਸੂਬੇ ਭਰ ਵਿੱਚ 1.34 ਲੱਖ ਛਾਪੇ ਮਾਰੇ ਗਏ ਅਤੇ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧਿਕ ਤੱਤ ਸ਼ਾਮਲ ਹਨ। ਹਥਿਆਰਾਂ ਦੀ ਵੱਡੀ … Read more

ਪੰਜਾਬ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡਾ ਤੋਂ ਇੱਕ ਬਹੁਤ ਹੀ ਦੁਖਦਾਈ ਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ (27) ਪੁੱਤਰ ਬਲਕਾਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ … Read more