ਵਿਵਾਦਿਤ ਵੀਡੀਓ ਮਾਮਲੇ ‘ਤੇ ਮੁੱਖ ਮੰਤਰੀ ਮਾਨ ਨੇ ਰੱਖਿਆ ਆਪਣਾ ਪੱਖ, ਆਹਮੋ-ਸਾਹਮਣੇ ਹੋਏ ਸਵਾਲ-ਜਵਾਬ.

Punjab CM Mann defends his stand on controversial video case, face-to-face question-and-answer session… ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਦੀ ਪੇਸ਼ੀ ਦੀ ਇੱਕ ਵੀਡੀਓ ਜਨਤਕ ਕੀਤੀ ਹੈ। ਇਸ ਵੀਡੀਓ ਵਿੱਚ ਮੁੱਖ ਮੰਤਰੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਕਥਿਤ ਵਿਵਾਦਪੂਰਨ ਵੀਡੀਓ ਸਬੰਧੀ ਸਵਾਲ-ਜਵਾਬਾਂ ਦੇ ਆਦਾਨ-ਪ੍ਰਦਾਨ ਦਾ ਖੁਲਾਸਾ ਹੋਇਆ ਹੈ। ਦੱਸ … Read more

ਵੱਡੀ ਖਬਰ, ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ”ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ … Read more

Jalandhar ਦੇ ਪਿੰਡ ਸੰਗਵਾਲ ਦੇ ਗੁਰਦੁਆਰਾ ਸਾਹਿਬ ‘ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਗ੍ਰਿਫਤਾਰ, ਵੱਡਾ ਖੁਲਾਸਾ

Gutka in the Gurdwara Sahib of Sangwal village (Jalandhar) ਪਿੰਡ ਸੰਘਵਾਲ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ’ਚ ਇਕ ਔਰਤ ਨੇ ਗੁਟਕਾ ਸਾਹਿਬ ਦੇ ਕੁਝ ਅੰਗਾਂ ਦੀ ਬੇਅਦਬੀ ਕੀਤੀ ਹੈ। ਬੇਅਦਬੀ ਤੋਂ ਬਾਅਦ ਪਿੰਡ ਵਾਸੀਆਂ ਨੇ ਔਰਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਕਿਸ਼ਨਗੜ੍ਹ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਦੋਸ਼ੀ ਔਰਤ ਰਾਧਿਕਾ ਪਤਨੀ … Read more

ਪੰਜਾਬ ‘ਚ ਪੰਥਕ ਐਲਾਨ ‘ਤੇ ਸਿਆਸੀ ਘਮਾਸਾਣ, ਸਿਆਸਤ ‘ਚ ਮਚੀ ਤਰਥੱਲੀ, ਪੜ੍ਹੋ ਵਿਸ਼ੇਸ਼ ਰਿਪੋਰਟ

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਉੱਤੇ ਲੱਗੇ ਬੇਹੱਦ ਗੰਭੀਰ ਇਲਜ਼ਾਮ ਉੱਤੇ ਚੁੱਪੀ ਤੋੜਦਿਆਂ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ, “ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਗੁਰੂ ਘਰ ਅੱਗੇ ਨਤਮਸਤਕ ਹੁੰਦਾ ਹਾਂ। ਇੱਕ ਵਾਇਰਲ ਵੀਡੀਓ ਨੂੰ ਮੇਰੀ ਦੱਸਿਆ … Read more

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸ਼ਿੰਦਰਪਾਲ ਸਿੰਘ ਚਾਹਲ ਨੂੰ ਐਨ.ਆਰ.ਆਈ ਸਭਾ ਪੰਜਾਬ ਦਾ ਪੀ.ਆਰ.ਓ. ਕੀਤਾ ਨਿਯੁਕਤ

Cabinet Minister Dr. Ravjot Singh appoints Shinderpal Singh Chahal as PRO of NRI Sabha Punjab ਚੰਡੀਗੜ੍ਹ,15 ਜੂਨ ਇੰਡੀਅਨ ਨਿਊਜ਼ (ਰਾਮ ਸਿੰਘ ਆਜ਼ਾਦ ਬਿਊਰੋ ਚੀਫ) ਪੰਜਾਬ ਸਰਕਾਰ ਦੇ ਐਨ.ਆਰ.ਆਈ ਮਾਮਲੇ, ਜੇਲ੍ਹਾਂ ਅਤੇ ਸੰਸਦੀ ਮਾਮਲਿਆਂ ਬਾਰੇ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਇੱਕ ਰਸਮੀ ਸਮਾਗਮ ਦੌਰਾਨ ਸ੍ਰੀ ਸ਼ਿੰਦਰਪਾਲ ਸਿੰਘ ਚਾਹਲ ਨੂੰ ਐਨ.ਆਰ.ਆਈ ਸਭਾ ਪੰਜਾਬ ਦਾ ਪਬਲਿਕ ਰਿਲੇਸ਼ਨ … Read more

ਜਥੇਦਾਰ ਦੇ ਫਰਮਾਨ ਤੋਂ ਬਾਅਦ CM ਮਾਨ ਹੋਏ LIVE, ਕਿਹਾ “ਵੀਡੀਓ ‘ਚ ਮੈਂ ਹੈ ਹੀ ਨਹੀਂ” ਮੈਂ ਵੀਡੀਓ ਨੂੰ ਸਿਰੇ ਤੋਂ ਨਕਾਰਦਾ

 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਸੱਦੀ ਗਈ ਜਿਸ ਵਿੱਚ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਨੂੰ ਸੱਦਾ ਦਿੱਤਾ ਗਿਆ। ਹੋਰ ਮੁੱਦਿਆਂ ਦੇ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਤੀਜਾ ਮੁੱਦਾ ਮੁੱਖ ਮੰਤਰੀ ਦੀ ਕਥਿਤ ਵੀਡੀਓ ਦਾ ਵੀ ਸ਼ਾਮਲ ਕੀਤਾ ਗਿਆ। ਇਸ ਨੂੰ ਲੈ ਕੇ … Read more

ਜੱਥੇਦਾਰ ਗੜਗੱਜ, ਬਾਦਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ, ਫੈਸਲਾ ਨਿੰਦਣਯੋਗ: ਡਾ ਰਵਜੋਤ ਸਿੰਘ ਕੈਬਨਿਟ ਮੰਤਰੀ

Jathedar Gargajj is working on the instructions of the Badal family, the decision is highly condemnable: Dr. Ravjot Singh Cabinet Minister ਹੁਸ਼ਿਆਰਪੁਰ ( ਮਨਜੋਤ ਸਿੰਘ ) ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ … Read more

ਪੰਜਾਬ ‘ਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ

ਪੰਜਾਬ ‘ਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਦੇਖੋ ਪੂਰੀ ਲਿਸਟ      27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਦਿਨ ਦਿਹਾੜੇ ਪਿੰਡ ਮੰਡਿਆਲਾ ਵਿਖੇ ਮੈਡੀਕਲ ਸਟੋਰ ‘ਤੇ ਨਹੰਗ ਬਾਣੇ ਵਿੱਚ ਆਏ ਲੁਟੇਰਿਆਂ ਵੱਲੋਂ ਲੁੱਟ ਨੂੰ ਅੰਜਾਮ

ਦਿਨ ਦਿਹਾੜੇ ਮਡਿਆਲਾ ਵਿਖੇ ਮੈਡੀਕਲ ਸਟੋਰ ‘ਤੇ ਨਹੰਗ ਬਾਣੇ ਵਿੱਚ ਆਏ ਲੁਟੇਰਿਆਂ ਵੱਲੋਂ ਲੁੱਟ ਨੂੰ ਅੰਜਾਮ ਮਡਿਆਲਾ ਹੁਸ਼ਿਆਰਪੁਰ 13 ਜੂਨ “ਇੰਡੀਅਨ ਨਿਊਜ਼” (ਹਰਮਨ ਸਿੰਘ ਢੈਹਾ) ਪਿੰਡ ਮੰਡਿਆਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਹੰਗ ਬਾਣੇ ਵਿੱਚ ਆਏ ਕੁਝ ਅਣਪਛਾਤੇ ਲੁਟੇਰਿਆਂ ਨੇ ਦਿਨ ਦਿਹਾੜੇ ਇੱਕ ਮੈਡੀਕਲ ਸਟੋਰ ਵਿੱਚ ਦਾਖਲ ਹੋ ਕੇ ਲੁੱਟ ਦੀ … Read more