ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ, ਪਰੇਸ਼ਾਨ – ਡਾ. ਰਵਜੋਤ ਕੈਬਨਿਟ ਮੰਤਰੀ

People from all sections are suffering and worried due to the bad policies of the central government: Dr. Ravjot Cabinet Minister ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ ਤੇ ਪਰੇਸ਼ਾਨ : ਡਾ. ਰਵਜੋਤ ਕੈਬਨਿਟ ਮੰਤਰੀ ਹੁਸ਼ਿਆਰਪੁਰ,ਇੰਡੀਅਨ ਨਿਊਜ਼/ ਸ਼ਿੰਦਰਪਾਲ ਸਿੰਘ ਚਾਹਲ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕ ਦੁਖੀ … Read more

ਜਲੰਧਰ ਚ ਸੈਰ ਕਰਦੀਆਂ 3 ਔਰਤਾਂ ਨੂੰ ਗੱਡੀ ਨੇ ਮਾਰੀ ਟੱਕਰ, ਇੱਕ ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਦੇ ਨੂਰਮਹਿਲ ਵਿੱਚ ਬੀਤੀ ਰਾਤ 9:30 ਵਜੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਸੈਰ ਕਰ ਰਹੀਆਂ ਤਿੰਨ ਮਹਿਲਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਈਆਂ। ਮ੍ਰਿਤਕ ਮਹਿਲਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ 6 ਮਹੀਨੇ ਦੀ ਗਰਭਵਤੀ ਸੀ। ਪੁਲਿਸ ਵੱਲੋਂ CCTV ਕੈਮਰੇ ਖੰਗਾਲੇ … Read more

ਹਾਈਕੋਰਟ ਨੇ ਜੋਬਨਜੀਤ ਦੀ ਰਿਹਾਈ ਦੇ ਦਿੱਤੇ ਤੁਰੰਤ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦੇ ਸਾਥੀ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਪੁਲਿਸ ਕਾਰਵਾਈ ‘ਤੇ ਸਵਾਲ ਉਠਾਏ ਅਤੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ। ਅਦਾਲਤ ਨੇ ਮੰਨਿਆ ਕਿ ਗ੍ਰਿਫ਼ਤਾਰੀ ਢੁੱਕਵੀਂ ਪ੍ਰਕਿਰਿਆ ਦੇ ਅਨੁਸਾਰ ਨਹੀਂ ਕੀਤੀ ਗਈ ਸੀ। ਇਸ ਤੋਂ ਪਹਿਲਾਂ ਅੱਜ … Read more

ਜਲੰਧਰ ਚ ਸਰਕਾਰੀ ਸਕੂਲ ਦੇ ਖੇਡ ਮੈਦਾਨ ’ਚ ਡਿੱਗਿਆ ਡਰੋਨ, ਮੱਚਿਆ ਹੜਕੰਪ, ਪੁਲਿਸ ਨੂੰ ਪਈਆਂ ਭਾਜੜਾਂ

Drone crashes in government school playground in Jalandhar, creates chaos, police face stampede ਆਦਮਪੁਰ ਇਲਾਕੇ ਵਿੱਚ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿੱਚੋਂ ਕੱਲ੍ਹ ਇੱਕ ਡਰੋਨ ਮਿਲਿਆ। ਪੁਲਿਸ ਦਾ ਕਹਿਣਾ ਹੈ ਕਿ ਡਰੋਨ ਭਾਰਤੀ ਫੌਜ ਦਾ ਸੀ ਅਤੇ ਕੱਲ੍ਹ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਵਾਲ ਇਹ ਹੈ ਕਿ ਜੇਕਰ ਡਰੋਨ ਭਾਰਤੀ ਫੌਜ ਦਾ … Read more

ਵੱਡੀ ਖ਼ਬਰ, ਪੰਜਾਬ ਦੇ ਇਸ ਨਿੱਜੀ ਹਸਪਤਾਲ ਵਿੱਚ ਗ੍ਰਨੇਡ ਹਮਲਾ, ਮਚ ਗਈ ਹਫੜਾ-ਦਫੜੀ

ਪੰਜਾਬ ਦੇ ਇਸ ਨਿੱਜੀ ਹਸਪਤਾਲ ਵਿੱਚ ਗ੍ਰਨੇਡ ਹਮਲਾ, ਹਫੜਾ-ਦਫੜੀ ਮਚ ਗਈ ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਗ੍ਰਨੇਡ ਹਮਲਾ ਹੋਇਆ ਹੈ, ਜਿਸ ਨਾਲ ਹਸਪਤਾਲ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੂਰ ਕਸਬੇ … Read more

ਮਨੀ ਲਾਂਡਰਿੰਗ ਮਾਮਲੇ ‘ਚ MLA ਰਮਨ ਅਰੋੜਾ ਤੋਂ ED ਦਫ਼ਤਰ ਕੀਤੀ ਗਈ ਪੁੱਛਗਿੱਛ

ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹਾਲ ਹੀ ਵਿਚ ਸੰਮਨ ਭੇਜਿਆ ਸੀ। ਇਸ ਮਾਮਲੇ ਵਿਚ ਰਮਨ ਅਰੋੜਾ ਅੱਜ ਈ.ਡੀ. ਦਫ਼ਤਰ ਪਹੁੰਚੇ, ਜਿੱਥੇ ਉਹ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਏ। ਸਾਹਮਣੇ ਆਈ ਇਕ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਅਧਿਕਾਰੀਆਂ ਵੱਲੋਂ ਰਮਨ ਅਰੋੜਾ … Read more

ਮਜੀਠੀਆ ਦੇ ਲਾਪਤਾ ਹੋਣ ਦੇ ਲਗੇ ਪੋਸਟਰ

ਅੰਮ੍ਰਿਤਸਰ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ ਹਨ। ਪੁਲਿਸ ਨੇ ਮਜੀਠਾ ਥਾਣੇ ਵਿੱਚ ਇੱਕ ਅਕਾਲੀ ਵਰਕਰ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੇ ਇਲਜ਼ਾਮ ਹੇਠ ਮਜੀਠੀਆ ਅਤੇ 50 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸੋਮਵਾਰ ਨੂੰ ਭਾਰੀ ਪੁਲਿਸ ਫੋਰਸ ਮਜੀਠੀਆ ਦੇ ਗ੍ਰੀਨ ਐਵੇਨਿਊ ਸਥਿਤ … Read more

ਵੱਡੀ ਵਾਰਦਾਤ, ‘ਆਪ’ ਆਗੂ ਦੇ ਘਰ ‘ਤੇ ਭਿਆਨਕ ਹਮਲਾ

ਫਿਰੋਜ਼ਪੁਰ ਵਿੱਚ, ਆਮ ਆਦਮੀ ਪਾਰਟੀ ਦੇ ਇੱਕ ਆਗੂ ਦੇ ਘਰ ਸ਼ਰਾਰਤੀ ਅਨਸਰਾਂ ਵੱਲੋਂ ਪੱਥਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੇਰ ਰਾਤ ਸੀਸੀਟੀਵੀ ਵਿੱਚ ਕੈਦ ਹੋਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਘਟਨਾ ਕਥਿਤ ਤੌਰ ‘ਤੇ ਉਸ ਸਮੇਂ ਵਾਪਰੀ ਜਦੋਂ ਇੱਕ ਕਾਰ ਵਿੱਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਪਰਿਵਾਰ ‘ਤੇ ਉਸ ਸਮੇਂ … Read more

ਜਿੱਤ ਦੇ ਜਸ਼ਨ ‘ਚ ‘ਆਪ’ ਦੇ ਸਮਰਥਕ ਵੱਲੋਂ ਫਾਇਰਿੰਗ, ਵੀਡੀਓ ਵਾਇਰਲ

ਨਗਰ ਨਿਗਮ ਚੋਣਾਂ ਦੇ ਨਤੀਜੇ ਉਪਰੰਤ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਦੇ ਸਮਰਥਕ ਵੱਲੋਂ ਪਿਸਤੌਲ ਕੱਢ ਕੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ ਹੈ। ਬਰਨਾਲਾ ਵਿਖੇ ਜਿੱਤ ਦੇ ਜਸ਼ਨ ਮਨਾਉਂਦੇ ਕੱਢੇ ਹਵਾਈ … Read more

ਸੀਐਮ ਮਾਨ ਦਾ ਵੱਡਾ ਐਲਾਨ, ਔਰਤਾਂ ਦੇ ਖਾਤੇ ‘ਚ 1 ਜੁਲਾਈ ਤੋਂ ਆਉਣੇ ਸ਼ੁਰੂ ਹੋ ਜਾਣਗੇ ਪੈਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤੇ ‘ਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਪੰਜਾਬ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1 ਜੁਲਾਈ ਤੋਂ 1000-1500 ਰੁਪਏ ਮਿਲਣਗੇ ਅਤੇ ਮਹਿਲਾਵਾਂ ਦੇ ਖਾਤੇ … Read more