ਪੰਜਾਬ ‘ਚ 22 ਸਤੰਬਰ ਨੂੰ ਸਰਕਾਰੀ ਬੱਸਾਂ ਦਾ ਚੱਕਾ ਹੋਵੇਗਾ ਜਾਮ

Government bus services in Punjab will come to a halt on September 22 as 6,500 contractual employees go on strike. ਪੰਜਾਬ ਵਿੱਚ ਬੱਸਾਂ ਦਾ ਸੰਚਾਲਨ 22 ਸਤੰਬਰ ਤੋਂ ਪ੍ਰਭਾਵਿਤ ਹੋ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਲਗਭਗ 6,500 ਕੰਟਰੈਕਟ ਵਰਕਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਯੂਨੀਅਨ ਦਾ … Read more

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਿਸ਼ਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Punjab and Haryana High Court Chief Justice Ashwani Kumar Mishra paid obeisance at Sri Harmandir Sahib. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਧੰਨਵਾਦ ਕੀਤਾ। ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ … Read more

CM ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰਨ ਦਾ ਵੱਡਾ ਐਲਾਨ

ਪੰਜਾਬ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ DA (Dearness Allowance) ਅਤੇ ਹੋਰ ਬਕਾਇਆ ਮੰਗਾਂ ਨੂੰ ਲੈ ਕੇ ਅੱਜ ਵੱਡਾ ਫੈਸਲਾ ਹੋਇਆ ਹੈ। ਚੰਡੀਗੜ੍ਹ ਵਿੱਚ  ਮੁੱਖ ਮੰਤਰੀ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ CM ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ 8 ਫੀਸਦੀ DA ਜਾਰੀ ਕਰੇਗੀ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਜ਼ਮ … Read more

ਜਲੰਧਰ ਪੁਲਿਸ ਵਲੋਂ ਗੁੰਮ ਹੋਇਆ 4 ਸਾਲਾ ਬੱਚਾ ਕੁਝ ਘੰਟਿਆਂ ਚ ਬਰਾਮਦ

ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚੇ ਦੇ ਗੁੰਮ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੁਲਿਸ ਕਾਰਵਾਈ ਅਤੇ ਜਾਂਚ ਸ਼ੁਰੂ ਕੀਤੀ ਗਈ। ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋ ਐਕਟੀਵਾ ਸਵਾਰ ਵਿਅਕਤੀ ਬੱਚੇ ਨੂੰ ਆਪਣੇ … Read more

ਪੰਜਾਬ ਵਿਚ ASI ਦਾ ਗੋਲੀਆਂ ਮਾਰ ਕੇ ਕਤਲ, ਤਾਲਿਬਾਨ ਜਥੇਬੰਦੀ ਨੇ ਲਈ ਜ਼ਿੰਮੇਵਾਰੀ

ASI shot dead in Punjab; Taliban organization claims responsibility. ਅੰਮ੍ਰਿਤਸਰ ਤੋਂ ਖ਼ਬਰ ਆਈ ਹੈ ਕਿ ਉੱਥੇ ਇਕ ਪੁਲਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (Tehreek-e-Taliban Hindustan) ਨੇ ਲਈ ਹੈ। ਮਰਨ ਵਾਲੇ ਪੁਲਸ ਮੁਲਾਜ਼ਮ ਦੀ ਪਛਾਣ ASI ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਸਿੰਘ ਤਰਨਤਾਰਨ … Read more

ਕੈਨੇਡਾ ਚ ਪੰਜਾਬੀ ਨੌਜਵਾਨ ਨੇ ਆਪਣੀ ਪਤਨੀ ਦਾ ਕੀਤਾ ਕਤਲ

Punjabi man murders his wife in Canada. ਕੈਨੇਡਾ ਵਿਚ ਪੰਜਾਬੀ ਪਰਵਾਰ ਪਲਾਂ ਵਿਚ ਖੇਰੂੰ ਖੇਰੂੰ ਹੋ ਗਿਆ ਜਦੋਂ ਔਰਤ ਦੀ ਹੱਤਿਆ ਕਰ ਦਿਤੀ ਗਈ ਅਤੇ ਪਤੀ ਨੂੰ ਪੁਲਿਸ ਫੜ ਕੇ ਲੈ ਗਈ ਜਦਕਿ ਦੋ ਬੱਚੇ ਨਾਨੀ ਦੀ ਉਂਗਲ ਫ਼ੜ ਕਿਸੇ ਅਣਦੱਸੀ ਥਾਂ ਵੱਲ ਚਲੇ ਗਏ। ਉਨਟਾਰੀਓ ਦੇ ਲੰਡਨ ਸ਼ਹਿਰ ਵਿਚ ਮੰਗਲਵਾਰ ਸ਼ਾਮ ਵਾਪਰੀ ਵਾਰਦਾਤ ਬਾਰੇ … Read more

ਚੰਡੀਗੜ੍ਹ ‘ਚ ਸ਼ਰਾਬ ਦੇ ਠੇਕੇ ਤੇ ਬੰਬ ਵਰਗੀ ਚੀਜ਼ ਫੱਟਣ ਨਾਲ ਜ਼ੋਰਦਾਰ ਧਮਾਕਾ, CCTV ਵਿੱਚ ਕੈਦ

ਚੰਡੀਗੜ੍ਹ 'ਚ BJP ਦਫਤਰ 'ਤੇ ਗ੍ਰੇਨੇਡ ਬਲਾਸਟ, ਮਚੀ ਹਫੜਾ-ਦਫੜੀ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ ਵਿਚ ਸ਼ਰਾਬ ਦੇ ਇੱਕ ਠੇਕੇ ਉਤੇ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਨੇ ਦੁਕਾਨ ਵੱਲ ਇੱਕ ਚੀਜ਼ ਸੁੱਟੀ, ਜੋ ‘ਸੂਤਲੀ ਬੰਬ’ ਵਰਗਾ ਜਾਪਦਾ ਸੀ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ ਸਕੂਟਰ ‘ਤੇ … Read more

ਪੁਲਿਸ ਥਾਣੇ ਦੇ ਸਾਹਮਣੇ ਗੋਲ਼ੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ, ਦੂਜਾ ਜਖਮੀ

ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿਚ ਪੁਲਸ ਚੌਂਕੀ ਦੇ ਸਾਹਮਣੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਇਕ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਣ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਦੇ ਲੱਗੀਆਂ … Read more

CM ਮਾਨ ਦੀ ਪਤਨੀ ਨੇ 3 ਅਕਾਲੀ ਆਗੂਆਂ ਖਿਲਾਫ ਠੋਕਿਆ ਮਾਣਹਾਨੀ ਦਾ ਕੇਸ

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਭਾਰਤੀ ਦੰਡਾਵਲੀ (BNSS), 2023 ਦੀਆਂ ਧਾਰਾਵਾਂ 210 ਅਤੇ 222 ਤਹਿਤ ਸ਼ਿਕਾਇਤ ਦਾਇਰ … Read more

ਜਲੰਧਰ ਦੇ ਆਰਟੀਓ ਦਫਤਰ ਦੀ ਆਨਲਾਈਨ ਸੁਵਿਧਾ ਲੋਕਾਂ ਲਈ ਬਣੀ ਦੁਵਿਧਾ

ਜਲੰਧਰ ਦੇ ਆਰਟੀਓ ਦਫਤਰ ਦੀ ਆਨਲਾਈਨ ਸੁਵਿਧਾ ਇਕ ਵਾਰ ਫਿਰ ਲੋਕਾਂ ਲਈ ਦੁਵਿਧਾ ਦਾ ਕਾਰਨ ਬਣ ਗਈ। ਆਰਟੀਓ ਦੀ ਵੈਰੀਫਾਈ ਸਾਈਟ ਬੰਦ ਹੋਣ ਕਾਰਨ ਅੱਜ ਕਲਰਕਾਂ ਵੱਲੋਂ ਕੰਮ ਨਹੀਂ ਕੀਤਾ ਜਾ ਸਕਿਆ, ਜਿਸ ਕਾਰਨ ਆਰਸੀ ਅਪਰੂਵਲ ਦਾ ਕੰਮਕਾਜ ਠੱਪ ਰਿਹਾ। ਵਾਹਨਾਂ ਨਾਲ ਸਬੰਧਤ ਕੰਮ ਕਰਵਾਉਣ ਲਈ ਦਫਤਰ ਪਹੁੰਚੇ ਲੋਕਾਂ ਨੂੰ ਬਿਨਾਂ ਅਪਰੂਵਲ ਦੇ ਹੀ ਉਡੀਕ … Read more