Punjab
ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ‘ਤੇ ਸੀਬੀਆਈ ਵੱਲੋਂ ਛਾਪਾ, OSD ਦੇ ਘਰ ਵੀ ਰੇਡ, ਕੇਜਰੀਵਾਲ-OSD ਸਣੇ 6 ਖਿਲਾਫ FIR ਦਰਜ
CBI raids Chief Minister Bhagwant Mann’s office and OSD’s residence; Kejriwal says BJP is rattled. ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਵਿੱਚ ਮੰਗਲਵਾਰ 6 ਅਕਤੂਬਰ ਨੂੰ ਸੀ.ਬੀ.ਆਈ. ਨੇ ਛਾਪੇਮਾਰੀ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਹਾਊਸ ਨੰਬਰ 50 ਵਿੱਚ ਸੀ.ਬੀ.ਆਈ. ਦੀ ਟੀਮ ਜਾਂਚ ਲਈ ਪਹੁੰਚੀ ਹੈ। ਇਸ ਬੰਗਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ … Read more
ਹਰਮਨਪ੍ਰੀਤ ਕੌਰ ਨੇ ਅਚਾਨਕ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 2025 ਦਾ ਮਹਿਲਾ ਵਿਸ਼ਵ ਕੱਪ ਖ਼ਿਤਾਬ ਅਤੇ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦਿਵਾਉਣ ਵਾਲੀ ਸਟਾਰ ਖਿਡਾਰਨ ਹਰਮਨਪ੍ਰੀਤ ਕੌਰ ਨੇ ਅਚਾਨਕ ਸਾਰੇ ਫਾਰਮੈਟਾਂ ਤੋਂ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਨੇ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਆਪਣੇ ਇਸ ਵੱਡੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਕਪਤਾਨੀ … Read more
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਵਿਧਾਨ ਸਭਾ ਸੈਸ਼ਨ ਦੀਆਂ ਤਾਰੀਖਾਂ ’ਤੇ ਹੋ ਸਕਦਾ ਫ਼ੈਸਲਾ
ਚੰਡੀਗੜ੍ਹ 5 ਅਕਤੂਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਦੁਪਹਿਰ 2 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੂਬੇ ਨਾਲ ਸਬੰਧਤ ਕਈ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ’ਤੇ ਵਿਚਾਰ ਹੋਣ ਦੀ ਸੰਭਾਵਨਾ ਹੈ। ਵਿਧਾਨ ਸਭਾ ਸੈਸ਼ਨ ’ਤੇ ਰਹੇਗੀ ਖਾਸ … Read more
ਸੁਖਪਾਲ ਖਹਿਰਾ ਖ਼ਿਲਾਫ਼ FIR ਦਰਜ: AAP ਆਗੂ ਦੀ ਸ਼ਿਕਾਇਤ ’ਤੇ ਮਾਮਲਾ, ਖਹਿਰਾ ਨੇ ਦੱਸਿਆ ਸਿਆਸੀ ਬਦਲਾਖੋਰੀ
ਚੰਡੀਗੜ੍ਹ 5 ਅਕਤੂਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇੱਕ AAP ਆਗੂ ਦੀ ਸ਼ਿਕਾਇਤ ’ਤੇ FIR ਦਰਜ ਕੀਤੀ ਹੈ। ਮਾਮਲਾ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਕੀਤੀਆਂ ਪੋਸਟਾਂ ਨਾਲ ਜੁੜਿਆ ਹੈ। ਪੁਲਿਸ ਨੇ ਖਹਿਰਾ ’ਤੇ ਔਰਤ ਦੀ ਮਰਿਆਦਾ ਭੰਗ ਕਰਨ, ਜਿਨਸੀ ਹਿਰਾਸਤ/ਟਿੱਪਣੀਆਂ ਅਤੇ ਧਮਕੀ ਨਾਲ ਸਬੰਧਤ ਦੋਸ਼ਾਂ ਤਹਿਤ … Read more
ਹਾਈਕੋਰਟ ਨੇ ਪੰਜਾਬ ਸਰਕਾਰ ‘ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: 2 ਮਹੀਨਿਆਂ ਵਿੱਚ ਰਿਪੋਰਟ ਮੰਗੀ
High Court hands over probe into alleged corruption in Punjab government to CBI; seeks report within two months. ਪੰਜਾਬ-ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਅਤੇ ਉਸ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਸਰਕਾਰ (Punjab Government) ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਇਸ ਮਾਮਲੇ … Read more
ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, LPU ਦੇ 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਨਵਾਂਸ਼ਹਿਰ ਵਿੱਚ ਇੱਕ ਨਿੱਜੀ ਬੱਸ ਫਲਾਈਓਵਰ ਤੋਂ ਡਿੱਗ ਗਈ। ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਅਤੇ ਕੰਡਕਟਰ ਦੀ ਮੌਤ ਹੋ ਗਈ। ਇੱਕ ਵਿਦਿਆਰਥੀ ਲਾਪਤਾ ਹੈ। ਇਹ ਹਾਦਸਾ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਬੰਗਾ ਨੇੜੇ ਪਿੰਡ ਮਾਜਰੀ ਵਿੱਚ ਵਾਪਰਿਆ। ਬੱਸ ਮਨਾਲੀ ਤੋਂ ਵਾਪਸ ਆ ਰਹੇ ਸੈਲਾਨੀਆਂ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਲਿਜਾ … Read more
SIT ਅੱਜ ਮਜੀਠੀਆ ਤੇ ਜਗਦੀਸ਼ ਭੋਲਾ ਤੋਂ 6000 ਕਰੋੜ ਦੇ ਡਰੱਗ ਕੇਸ ‘ਚ ਕਰੇਗੀ ਪੁੱਛਗਿੱਛ
The SIT will question Majithia and Jagdish Bhola today regarding the ₹6,000 crore drug case. ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੱਕ ਵਾਰ ਫਿਰ ਪੰਜਾਬ ਵਿੱਚ 16 ਸਾਲ ਪੁਰਾਣੇ ਬਹੁਤ ਹੀ ਵਿਵਾਦਪੂਰਨ 6,000 ਹਜ਼ਾਰ ਕਰੋੜ ਦੇ ਡਰੱਗ ਤਸਕਰੀ ਮਾਮਲੇ ਦੀ ਜਾਂਚ ‘ਤੇ ਫੋਕਸ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ … Read more
ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ
ਚੰਡੀਗੜ੍ਹ, 2 ਅਕਤੂਬਰ 2026: ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 2 ਅਕਤੂਬਰ ਨੂੰ ਜਾਰੀ ਕੀਤੇ AICC ਦੇ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ। ਪਰਗਟ ਸਿੰਘ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ … Read more
ਕੈਨੇਡਾ ਵਿੱਚ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨੇ ਜਿੱਤੀ 217 ਕਰੋੜ ਦੀ ਲਾਟਰੀ
Amritpal Singh from Punjab wins ₹217 crore lottery in Canada. ਕੈਨੇਡਾ ਦੇ ਸਰੀ ਵਿੱਚ ਰਹਿਣ ਵਾਲੇ ਪੰਜਾਬੀ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ Loto 6/49 Gold Ball Jackpot ਵਿੱਚ 3 ਕਰੋੜ 20 ਲੱਖ ਕੈਨੇਡੀਅਨ ਡਾਲਰ ਜਿੱਤੇ ਹਨ। ਮੌਜੂਦਾ ਐਕਸਚੇਂਜ ਰੇਟ ਮੁਤਾਬਕ ਇਹ ਰਕਮ ਕਰੀਬ 216-217 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੀ ਇਸ ਵੱਡੀ ਜਿੱਤ ਨਾਲ ਕੈਨੇਡਾ ਵਿੱਚ … Read more