ਰਾਜਾ ਵੜਿੰਗ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਵਿਜੈ ਇੰਦਰ ਸਿੰਗਲਾ ਹੋ ਸਕਦੇ ਨਵੇਂ ਪ੍ਰਧਾਨ
ਪੰਜਾਬ ਦੀ ਕਾਂਗਰਸ ਵਿਚਾਲੇ ਕਲੇਸ਼ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਪਾਰਟੀ ਅੰਦਰ ਦੋ ਧੜੇ ਬਣਦੇ ਵੀ ਦਿਖਾਈ ਦਿੱਤੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਇਕਾਈ ਵਿੱਚ ਕਈ ਹਫ਼ਤਿਆਂ ਤੋਂ ਚੱਲ ਰਹੀ ਧੜੇਬੰਦੀ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਸੂਰਤਾਂ ਨੇ ਦੱਸਿਆ … Read more