ਪੰਜਾਬ ਵਿੱਚ ਈਡੀ ਰੇਡ ਨੂੰ ਲੈ ਕੇ ਹਾਈ ਕੋਰਟ ਵਲੋਂ ਵਾਰੰਟ ਅਫ਼ਸਰ ਨਿਯੁਕਤ
ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਵੱਡੀ ਕਾਰਵਾਈ ਦਰਮਿਆਨ ਇੱਕ ਬਹੁਤ ਵੱਡਾ ਮੋੜ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਰਾਤ ਇੱਕ ਵਿਸ਼ੇਸ਼ ਸੁਣਵਾਈ ਕਰਦਿਆਂ ਮੁਹਾਲੀ ਦੇ ਗਮਾਡਾ ਮੁੱਖ ਦਫ਼ਤਰ ਵਿੱਚ ਚੱਲ ਰਹੀ ਈਡੀ ਦੀ ਛਾਪੇਮਾਰੀ ਦੀ ਨਿਗਰਾਨੀ ਲਈ ਇੱਕ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਨੂੰ ਨਿਯੁਕਤ ਕਰ ਦਿੱਤਾ … Read more