ਜਲੰਧਰ ਪੁਲਿਸ ਵਲੋਂ ਗੁੰਮ ਹੋਇਆ 4 ਸਾਲਾ ਬੱਚਾ ਕੁਝ ਘੰਟਿਆਂ ਚ ਬਰਾਮਦ
ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚੇ ਦੇ ਗੁੰਮ ਹੋਣ ਸਬੰਧੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪੁਲਿਸ ਕਾਰਵਾਈ ਅਤੇ ਜਾਂਚ ਸ਼ੁਰੂ ਕੀਤੀ ਗਈ। ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋ ਐਕਟੀਵਾ ਸਵਾਰ ਵਿਅਕਤੀ ਬੱਚੇ ਨੂੰ ਆਪਣੇ … Read more