16,444 MW ਤੋਂ ਪਾਰ ਬਿਜਲੀ ਦੀ ਮੰਗ, ਤਕਨੀਕੀ ਖਰਾਬੀਆਂ ਤੇ ਉਤਪਾਦਨ ਦੀ ਕਮੀ ਨੇ ਪੰਜਾਬ ’ਚ ਬਿਜਲੀ ਸਪਲਾਈ ’ਤੇ ਵਧਾਇਆ ਦਬਾਅ

ਚੰਡੀਗੜ੍ਹ 12 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਅਤੇ ਕੁਝ ਪਾਵਰ ਪਲਾਂਟਾਂ ਵਿੱਚ ਤਕਨੀਕੀ ਸਮੱਸਿਆਵਾਂ ਕਾਰਨ ਬਿਜਲੀ ਸਪਲਾਈ ’ਤੇ ਦਬਾਅ ਵਧ ਗਿਆ ਹੈ। ਰਾਜ ਦੀ ਬਿਜਲੀ ਮੰਗ 16,444 MW ਤੋਂ ਪਾਰ ਪਹੁੰਚ ਗਈ ਹੈ। ਕੀ ਹੈ ਮੁੱਖ ਕਾਰਨ? ਰਿਪੋਰਟਾਂ ਮੁਤਾਬਕ ਕੁਝ ਥਰਮਲ ਪਾਵਰ ਪਲਾਂਟਾਂ ਵਿੱਚ ਤਕਨੀਕੀ ਖਰਾਬੀਆਂ ਅਤੇ ਨਿੱਜੀ ਪਲਾਂਟਾਂ … Read more

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਏਅਰਪੋਰਟ ਤੇ ਰੋਕਿਆ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਫੈਸਲਾਬਾਦ ਹਵਾਈ ਅੱਡੇ ‘ਤੇ ਇੱਕ ਸਮੂਹ ਨੂੰ ਭਾਰਤ ਜਾਣ ਤੋਂ ਰੋਕਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਮੰਗ ਕੀਤੀ। ਸ਼ਰਧਾਲੂਆਂ ਨੇ ਦਾਅਵਾ ਕੀਤਾ … Read more

ਪੰਜਾਬ ਪੁਲਿਸ ’ਤੇ ਰੰਧਾਵਾ ਦੇ ਗੰਭੀਰ ਦੋਸ਼, ਗੈਂਗਸਟਰਾਂ ਨਾਲ ਕਥਿਤ ਸਬੰਧਾਂ ਦੀ ਜਾਂਚ ਦੀ ਮੰਗ

ਚੰਡੀਗੜ੍ਹ/ਗੁਰਦਾਸਪੁਰ 11 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਕਾਂਗਰਸ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਕੁਝ ਸੀਨੀਅਰ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਏ ਹਨ। ਰੰਧਾਵਾ ਦਾ ਦਾਅਵਾ ਹੈ ਕਿ ਕੁਝ SSP ਅਤੇ DSP ਪੱਧਰ ਦੇ ਅਧਿਕਾਰੀ ਕਥਿਤ ਤੌਰ ’ਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ। ਕਾਲ … Read more

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ

ਚੰਡੀਗੜ੍ਹ 11 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ ਦਾ ਵੀਰਵਾਰ ਨੂੰ ਜਲੰਧਰ ਸਥਿਤ ਨਿਵਾਸ ’ਤੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਰਹੇ ਅਤੇ ਜਲੰਧਰ ਵਿੱਚ ਭਾਜਪਾ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਸਨ। … Read more

CM ਚਿਹਰਾ ਨਹੀਂ, ਸਮੂਹਿਕ ਲੀਡਰਸ਼ਿਪ ਨਾਲ 2027 ਦੀ ਜੰਗ—ਸਚਿਨ ਪਾਇਲਟ ਨੇ ਦੱਸਿਆ ਪੰਜਾਬ ਕਾਂਗਰਸ ਦਾ ਪਲਾਨ

ਚੰਡੀਗੜ੍ਹ 11 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਕਾਂਗਰਸ ਦਾ ਵੱਡਾ ਸਿਆਸੀ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ CM ਚਿਹਰੇ ਤੋਂ ਬਿਨਾਂ ਲੜੇਗੀ ਕਾਂਗਰਸ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਇੱਕ ਆਗੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪ੍ਰੋਜੈਕਟ … Read more

ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ

ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ ਜਲੰਧਰ / ਚਾਹਲ ਜਲੰਧਰ ਨੇੜਲੇ ਪਿੰਡ ਬੱਲਾਂ ਵਿਚ ਗੁਰਦੁਆਰਾ ਸਾਹਿਬ ਬਾਬਾ ਭਾਗੋ ਜੀ ਪ੍ਰਬੰਧਕ ਕਮੇਟੀ , ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਧੂਮ ਧਾਮ … Read more

ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

 ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ … Read more

ਗੁਲਜ਼ਾਰ ਸਿੰਘ ਮੌਤ ਮਾਮਲਾ ਪੰਜਾਬ ਦੀ ਸਿਆਸਤ ਗਰਮ

ਚੰਡੀਗੜ੍ਹ 10 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸੰਗਰੂਰ ਜ਼ਿਲ੍ਹੇ ਦੇ ਤੂਰ ਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਾਹਮਣੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਕਥਿਤ ਉਪਲਬਧਤਾ ਅਤੇ ਆਪਣੇ ਪੁੱਤਰ ਦੇ ‘ਚਿੱਟੇ’ ਦੀ ਲਤ ਦਾ ਮੁੱਦਾ … Read more

ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਇਆ

ਚੰਡੀਗੜ੍ਹ 10 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਅਤੇ ਸੂਬੇ ਦੀ ਆਪਣੀ ਬਿਜਲੀ ਪੈਦਾਵਾਰ ਵਿੱਚ ਕਮੀ ਕਾਰਨ ਪਾਵਰ ਸੰਕਟ ਗੰਭੀਰ ਹੋ ਗਿਆ ਹੈ। ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ਦੀ ਬਿਜਲੀ ਪੈਦਾਵਾਰ 6,580 ਮੈਗਾਵਾਟ ਤੋਂ ਘਟ ਕੇ ਲਗਭਗ 5,680 ਮੈਗਾਵਾਟ ਰਹਿ ਗਈ ਹੈ, ਜਦਕਿ ਮੰਗ ਵਿੱਚ 6,000 ਮੈਗਾਵਾਟ ਤੋਂ ਵੱਧ ਦਾ ਵਾਧਾ … Read more

Canada ਵਿੱਚ 16 ਪੰਜਾਬੀ ਨੌਜਵਾਨ ਬਦਮਾਸ਼ ਗ੍ਰਿਫਤਾਰ, 56 ਕੇਸ ਦਰਜ

16 Punjabi youth criminals arrested in Canada, 56 cases registered ਕੈਨੇਡਾ ਪੁਲਿਸ ਨੇ ਲਾਰੈਂਸ ਗੈਂਗ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ 16 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਟਾਰਗੇਟ ਫਾਇਰਿੰਗ, ਰੰਗਦਾਰੀ, ਕਿਡਨੈਪਿੰਗ ਅਤੇ ਕਾਰੋਬਾਰੀਆਂ ਨੂੰ ਧਮਕਾਉਣ ਵਰਗੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ … Read more