ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵਾਂ ਪ੍ਰਕਾਸ਼ ਦਿਹਾੜੇ ‘ਤੇ 4 ਵੱਡੀਆਂ ਸ਼ੋਭਾ ਯਾਤਰਾਵਾਂ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ 4 ਸ਼ੋਭਾ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ, ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮੰਤਰੀ ਚੀਮਾ ਨੇ ਦੱਸਿਆ ਕਿ … Read more

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਿਸ਼ਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Punjab and Haryana High Court Chief Justice Ashwani Kumar Mishra paid obeisance at Sri Harmandir Sahib. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਧੰਨਵਾਦ ਕੀਤਾ। ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ … Read more

ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ

ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ ਜਲੰਧਰ / ਚਾਹਲ ਜਲੰਧਰ ਨੇੜਲੇ ਪਿੰਡ ਬੱਲਾਂ ਵਿਚ ਗੁਰਦੁਆਰਾ ਸਾਹਿਬ ਬਾਬਾ ਭਾਗੋ ਜੀ ਪ੍ਰਬੰਧਕ ਕਮੇਟੀ , ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਧੂਮ ਧਾਮ … Read more

ਕੈਨੇਡਾ ਦੇ ਗੁਰਦੁਆਰੇ ਵਿੱਚ ਅਰਦਾਸ ਦੌਰਾਨ ਇੱਕ ਵਿਅਕਤੀ ਵਲੋਂ ਹਮਲਾ, ਦੋ ਲੋਕ ਜ਼ਖਮੀ

Man attacks Canadian gurdwara during prayer, two injured ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ ਦੌਰਾਨ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਹਮਲੇ ਦਾ ਉਦੇਸ਼ ਕੀ ਸੀ, ਇਸ … Read more

ਸ਼ਿਵ ਮੰਦਰ ਵਿੱਚ ਮੱਚੀ ਭਗਦੜ, 7 ਔਰਤਾਂ ਦੀ ਮੌਤ, ਕਈ ਲੋਕ ਜ਼ਖਮੀ

ਸ਼ਿਵ ਮੰਦਰ ਵਿੱਚ ਅਚਾਨਕ ਭਗਦੜ ਮਚ ਗਈ, 7 ਔਰਤਾਂ ਦੀ ਮੌਤ, ਕਈ ਜ਼ਖਮੀ ਬਿਹਾਰ ਦੇ ਲਖੀਸਰਾਏ ਵਿੱਚ ਸੋਮਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਅਸ਼ੋਕਧਾਮ ਸਟੇਸ਼ਨ ਤੋਂ ਮੰਦਰ ਜਾਂਦੇ ਸਮੇਂ ਅਚਾਨਕ ਭਗਦੜ ਮਚਣ ਕਾਰਨ 7 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ 12 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਮ੍ਰਿਤਕਾਂ ਦੀ … Read more

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Chief Minister Bhagwant Mann laid the foundation stone of Sri Guru Ravidass Bani Study Center in Jalandhar. ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ … Read more

ਭਾਰਤ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਣ ਦਾ ਐਲਾਨ

ਨਵੀਂ ਦਿੱਲੀ,  ਭਾਰਤ ਸਰਕਾਰ ਨੇ ਦੁਹਰਾਇਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਰਹੇਗਾ। ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਵਿੱਚ ਦੱਸਿਆ ਕਿ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਮੌਜੂਦਾ ਸੁਰੱਖਿਆ ਸਥਿਤੀ ਦੇ ਕਾਰਨ, ਸਰਕਾਰ ਨੇ ਲਾਂਘਾ ਹੁਣ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ … Read more

ਐਨ ਆਰ ਆਈ ਮੰਤਰੀ ਡਾ. ਰਵਜੋਤ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ, ਸੰਤ ਮਹਾਪੁਰਸ਼ਾਂ ਨੂੰ ਦਿਲੋਂ ਵਧਾਈ ਦਿੱਤੀ

NRI Minister Dr. Ravjot Singh paid obeisance at Dera Sachkhand Ballan, heartily congratulated the saints ਹੁਸ਼ਿਆਰਪੁਰ, 29 ਜੂਨ: ਮਨਜੋਤ ਸਿੰਘ ਚਾਹਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਦੇ ਮੁਖੀ ਸੰਤ ਮਹਾਰਾਜ ਨਿਰੰਜਣ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ … Read more

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾਂ ਅੰਮ੍ਰਿਤਧਾਰੀ ਸਿੱਖ ਬੱਚੇ ਦੀ ਮੌਤ

Death of 13-year-old Amritdhari Sikh boy who came to visit Sri Harmandir Sahib ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਰਿਆਣਾ ਦੇ ਸਿਰਸਾ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਹਫੜਾ-ਦਫੜੀ … Read more