ਹਰਮਨਪ੍ਰੀਤ ਕੌਰ ਨੇ ਅਚਾਨਕ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 2025 ਦਾ ਮਹਿਲਾ ਵਿਸ਼ਵ ਕੱਪ ਖ਼ਿਤਾਬ ਅਤੇ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦਿਵਾਉਣ ਵਾਲੀ ਸਟਾਰ ਖਿਡਾਰਨ ਹਰਮਨਪ੍ਰੀਤ ਕੌਰ ਨੇ ਅਚਾਨਕ ਸਾਰੇ ਫਾਰਮੈਟਾਂ ਤੋਂ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਨੇ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਆਪਣੇ ਇਸ ਵੱਡੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਕਪਤਾਨੀ … Read more

ਰਾਜਾ ਵੜਿੰਗ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਵਿਜੈ ਇੰਦਰ ਸਿੰਗਲਾ ਹੋ ਸਕਦੇ ਨਵੇਂ ਪ੍ਰਧਾਨ

ਪੰਜਾਬ ਦੀ ਕਾਂਗਰਸ ਵਿਚਾਲੇ ਕਲੇਸ਼ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਪਾਰਟੀ ਅੰਦਰ ਦੋ ਧੜੇ ਬਣਦੇ ਵੀ ਦਿਖਾਈ ਦਿੱਤੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਇਕਾਈ ਵਿੱਚ ਕਈ ਹਫ਼ਤਿਆਂ ਤੋਂ ਚੱਲ ਰਹੀ ਧੜੇਬੰਦੀ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।   ਪਾਰਟੀ ਸੂਰਤਾਂ ਨੇ ਦੱਸਿਆ … Read more

ਚੰਡੀਗੜ੍ਹ ‘ਚ ਸ਼ਰਾਬ ਦੇ ਠੇਕੇ ਤੇ ਬੰਬ ਵਰਗੀ ਚੀਜ਼ ਫੱਟਣ ਨਾਲ ਜ਼ੋਰਦਾਰ ਧਮਾਕਾ, CCTV ਵਿੱਚ ਕੈਦ

ਚੰਡੀਗੜ੍ਹ 'ਚ BJP ਦਫਤਰ 'ਤੇ ਗ੍ਰੇਨੇਡ ਬਲਾਸਟ, ਮਚੀ ਹਫੜਾ-ਦਫੜੀ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ ਵਿਚ ਸ਼ਰਾਬ ਦੇ ਇੱਕ ਠੇਕੇ ਉਤੇ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਸਕੂਟਰ ‘ਤੇ ਸਵਾਰ ਦੋ ਵਿਅਕਤੀਆਂ ਨੇ ਦੁਕਾਨ ਵੱਲ ਇੱਕ ਚੀਜ਼ ਸੁੱਟੀ, ਜੋ ‘ਸੂਤਲੀ ਬੰਬ’ ਵਰਗਾ ਜਾਪਦਾ ਸੀ, ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ ਸਕੂਟਰ ‘ਤੇ … Read more

ਕੈਨੇਡਾ ‘ਚ ਪਹਿਲੀ ਵਾਰ ਫਿਰੌਤੀ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ ਦੀ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ; ਹਾਲਾਂਕਿ, ਕੈਲਗਰੀ ਪੁਲਿਸ ਨੇ ਬਾਅਦ ਵਿੱਚ ਉਸਨੂੰ ਰਿਹਾਅ ਕਰ ਦਿੱਤਾ। ਉਸਨੂੰ 6 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਦਾ ਦੋਸ਼ ਹੈ ਕਿ ਪੰਜਾਬੀ ਮੂਲ ਦੀ ਕਨੂਪ੍ਰੀਤ ਕੌਰ … Read more

ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

ਮਹਿਲਾ ਟੀਵੀ ਐਂਕਰ ਨੂੰ ਲੈ ਕੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਹਿਲਾ ਐਂਕਰ ਸਮੇਤ 12 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ, ਮਿਸਰ ਦੀ ਇੱਕ ਅਦਾਲਤ ਨੇ ਮਹਿਲਾ ਐਂਕਰ ਸਾਰਾਹ ਖਲੀਫਾ ਸਣੇ 12 ਲੋਕਾਂ ਨੂੰ ਨਸ਼ੀਲੇ ਪਦਾਰਥਾਂ … Read more

ਕਿਸਾਨਾਂ ਦੀ ਕੇਂਦਰ ਨਾਲ ਅੱਜ ਅਹਿਮ ਮੀਟਿੰਗ

ਚੰਡੀਗੜ੍ਹ 4 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਅੱਜ 4 ਸਤੰਬਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਅਹਿਮ ਗੱਲਬਾਤ ਹੋਣ ਜਾ ਰਹੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਦੇ ਵਫ਼ਦ ਨਾਲ ਦਿੱਲੀ ਵਿੱਚ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਖਨੌਰੀ-ਦਾਤਾ ਸਿੰਘਵਾਲਾ … Read more

ਸੁਪਰੀਮ ਕੋਰਟ ਦਾ EVM ਮਾਮਲੇ ’ਚ ਵੱਡਾ ਕਦਮ

ਨਵੀਂ ਦਿੱਲੀ, 2 ਸਤੰਬਰ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸੁਪਰੀਮ ਕੋਰਟ ਨੇ EVM ਰਾਹੀਂ ਪਈਆਂ ਵੋਟਾਂ ਦੀ ਗੁਪਤਤਾ ਅਤੇ ਵੋਟਰਾਂ ਦੀ ਪਛਾਣ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ Totaliser Machines ਦੀ ਵਰਤੋਂ ਦੀ ਸੰਭਾਵਨਾ ’ਤੇ ਵਿਚਾਰ ਕਰਨ ਲਈ ਕਿਹਾ ਹੈ। ਇਹ ਮਾਮਲਾ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਖਾਸ ਪੋਲਿੰਗ ਬੂਥ ਦਾ ਵੋਟਿੰਗ ਪੈਟਰਨ … Read more

ਪੰਜਾਬ ‘ਚ ਅਕਾਲੀ ਭਾਜਪਾ ਗਠਜੋੜ ਫਾਈਨਲ, ਕੌਣ ਹੋਵੇਗਾ CM ਚਿਹਰਾ?

ਪੰਜਾਬ ਚੋਣਾਂ ਤੋਂ ਪਹਿਲਾਂ, ਭਾਜਪਾ ਅਤੇ ਅਕਾਲੀ ਦਲ (Shiromani Akali Dal) ਦਾ ਗੱਠਜੋੜ ਫਾਈਨਲ ਹੇ ਗਿਆ ਹੈ, ਜਿਸ ਵਿੱਚ ਸੀਟਾਂ ਦੀ ਵੰਡ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਤੱਕ ਸਭ ਕੁਝ ਸ਼ਾਮਲ ਹੈ। ਇੰਨਾ ਤਾਂ ਤੈਅ ਹੋ ਗਿਆ ਹੈ ਕਿ ਭਾਜਪਾ 2027 ਦੀਆਂ ਚੋਣਾਂ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ, ਭਾਵ ਇਹ … Read more

ਬੱਸ ‘ਚ 16 ਸਾਲਾ ਕੁੜੀ ਨਾਲ ਗੈਂਗਰੇਪ, ਰਾਈਵਰ ਤੇ ਕੰਡਕਟਰ ਗ੍ਰਿਫ਼ਤਾਰ

ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋਂ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇੱਕ 16 ਸਾਲਾ ਲੜਕੀ ਨਾਲ ਸਲੀਪਰ ਬੱਸ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ। ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਬੱਸ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਇਹ ਘਟਨਾ 4 ਅਗਸਤ ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਨੇ ਬੱਸ ਡਰਾਈਵਰ ਕੁਲਦੀਪ … Read more

ਸੁਪਰੀਮ ਕੋਰਟ ਵਿੱਚ E20 ਪੈਟਰੋਲ ਮਾਮਲੇ ’ਤੇ ਅੱਜ ਸੁਣਵਾਈ

ਨਵੀਂ ਦਿੱਲੀ 31 ਅਗਸਤ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸੁਪਰੀਮ ਕੋਰਟ ਅੱਜ ਪੈਟਰੋਲ ਵਿੱਚ ਮਿਲਾਏ ਜਾ ਰਹੇ ਐਥਨਾਲ ਦੀ ਮਾਤਰਾ ਬਾਰੇ ਲਾਜ਼ਮੀ ਜਾਣਕਾਰੀ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਮਾਮਲਾ ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਅੱਗੇ ਸੂਚੀਬੱਧ ਹੈ। ਕੀ ਹੈ ਪੂਰਾ ਮਾਮਲਾ? ਪਟੀਸ਼ਨਕਰਤਾ ਨਰਿੰਦਰ ਕੁਮਾਰ ਗੋਸਵਾਮੀ … Read more