ਰਾਹੁਲ ਗਾਂਧੀ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਹੁਕਮ
ਨਵੀਂ ਦਿੱਲੀ 18 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਵਿੱਚ ਚੱਲ ਰਹੀ ਕਾਰਵਾਈ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ … Read more