ਅਦਾਲਤ ਵਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more

CJP ਨੇ ਮੁੜ ਦੇਸ਼-ਪੱਧਰੀ ਪ੍ਰਦਰਸ਼ਨਾਂ ਦੀ ਚੇਤਾਵਨੀ ਦਿੱਤੀ

ਦਿੱਲੀ 28 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਵਿਦਿਆਰਥੀਆਂ ਦੇ ਮੁੱਦਿਆਂ ਨੂੰ ਲੈ ਕੇ ਸਰਗਰਮ CJP ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਪਹਿਲਾਂ ਹੋਏ ਭਰੋਸਿਆਂ ਅਤੇ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਸੰਗਠਨ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀਆਂ ਮੁੱਖ ਮੰਗਾਂ ਅਜੇ ਵੀ ਲੰਬਿਤ ਹਨ, ਜਿਸ ਕਾਰਨ ਨਾਰਾਜ਼ਗੀ ਜਾਰੀ ਹੈ। CJP ਨੇ … Read more

ਪ੍ਰਧਾਨ ਮੰਤਰੀ ਦੇ ਬਣਾਏ ਫਾਸਟ-ਟਰੈਕ ਅਦਾਲਤ ‘ਚ ਪਹਿਲੇ ਦਿਨ ਹੀ ਲਟਕਿਆ ਇਨਸਾਫ਼, CBI ਦਾ ਵਕੀਲ ਰਿਹਾ ਗੈਰ ਹਾਜ਼ਰ

Justice hangs in court on first day in fast-track court set up by PM, CBI lawyer absent ਸਰਕਾਰ ਨੇ NEET ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਲਈਦੇਸ਼ ‘ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ,  ਇੱ ਕ ਫਾਸਟ-ਟਰੈਕ ਅਦਾਲਤ ਸਥਾਪਤ ਕੀਤੀ ਹੈ। ਪੇਪਰ ਲੀਕ ਮਾਮਲਿਆਂ ਬਾਰੇ ਪਹਿਲੀ ਸੁਣਵਾਈ ਅੱਜ (ਸੋਮਵਾਰ, 27 ਜੁਲਾਈ) ਨੂੰ … Read more

ਪੇਪਰ ਲੀਕ ਹੰਗਾਮੇ ਅੱਗੇ ਝੁਕੀ ਸਰਕਾਰ, ਕੇਂਦਰੀ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ, ਵਿਰੋਧੀਆਂ ਨੇ ਸਾਧੇ ਨਿਸ਼ਾਨੇ, CJP ਨੇ ਅੰਦੋਲੋਨ ਖ਼ਤਮ ਕਰਨ ਦਾ ਕੀਤਾ ਐਲਾਨ

NEET ਪ੍ਰੀਖਿਆ ਵਿੱਚ ਬੇਨਿਯਮੀਆਂ ਨੂੰ ਲੈ ਕੇ ਦਿੱਲੀ ਅਤੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਨੇ ਪੱਤਰ ਵਿੱਚ ਲਿਖਿਆ ਕਿ, “…ਇਹ ਯਕੀਨੀ ਬਣਾਉਣ ਲਈ ਕਿ ਜੰਤਰ-ਮੰਤਰ ਅਤੇ … Read more

TET ਪੇਪਰ ਲੀਕ ਮਾਮਲੇ ਵਿੱਚ ਮਾਸਟਰਮਾਈਂਡ ਗ੍ਰਿਫ਼ਤਾਰ, NTA ਦਾ ਵੱਡਾ ਐਕਸ਼ਨ, 47 ਅਧਿਕਾਰੀ ਨੌਕਰੀ ਤੋਂ ਬਰਖਾਸਤ

Mastermind arrested in paper leak case ਪੇਪਰ ਲੀਕ ਦੇ ਖਿਲਾਫ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਮਹਾਰਾਸ਼ਟਰ ਟੀਈਟੀ TET ਪੇਪਰ ਲੀਕ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਮੁੱਖ ਦੋਸ਼ੀ ਬੀਰੇਂਦਰ ਕੁਮਾਰ ਸਿੰਘ ਨੂੰ ਬਿਹਾਰ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਗ੍ਰਿਫਤਾਰੀ ਤੋਂ ਬਾਅਦ ਭਿਵੰਡੀ ਪੁਲਿਸ ਮੁੱਖ ਦੋਸ਼ੀ ਨੂੰ … Read more

CJP ਵਿਦਿਆਰਥੀ ਅੰਦੋਲਨ ਜਾਰੀ

ਦਿੱਲੀ 25 ਜੁਲਾਈ (ਰਾਮ ਸਿੰਘ ਅਜ਼ਾਦ)ਇੰਡੀਅਨ ਨਿਊਜ਼: ਦਿੱਲੀ ਦੇ ਜੰਤਰ-ਮੰਤਰ ਵਿਖੇ CJP (Cockroach Janta Party) ਦੀ ਅਗਵਾਈ ਹੇਠ NEET-UG 2026 ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕੇਂਦਰ ਸਰਕਾਰ ਅਤੇ CJP ਵਿਚਾਲੇ ਗੱਲਬਾਤ ਦਾ ਤੀਜਾ ਦੌਰ ਹੋਇਆ, ਪਰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ … Read more

ਸੋਨਮ ਵਾਂਗਚੁਕ ਨੇ 26 ਦਿਨਾਂ ਦੀ ਭੁੱਖ ਹੜਤਾਲ ਖਤਮ ਕੀਤੀ ਪਰ ਸੰਘਰਸ਼ ਜਾਰੀ

ਦਿੱਲੀ 24 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ 26 ਦਿਨਾਂ ਦੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੇਂਦਰ ਸਿੰਘ ਦੀ ਮੌਜੂਦਗੀ ਵਿੱਚ ਜੂਸ ਪੀ ਕੇ ਆਪਣਾ ਵਰਤ ਤੋੜਿਆ।ਵਾਂਗਚੁਕ ਨੇ ਇਹ ਭੁੱਖ ਹੜਤਾਲ NEET ਪੇਪਰ ਲੀਕ ਮਾਮਲੇ, ਪ੍ਰੀਖਿਆ ਪ੍ਰਣਾਲੀ … Read more

ਦੇਸ਼ ਭਰ ਵਿੱਚ ਵਿਦਿਆਰਥੀ ਪ੍ਰਦਰਸ਼ਨ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਹੋਇਆ ਤੇਜ਼

ਦਿੱਲੀ 24 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਦੇਸ਼ ਭਰ ਵਿੱਚ “ਹਰ ਜ਼ਿਲ੍ਹਾ, ਹਰ ਸ਼ਹਿਰ ਹਰ ਇੱਕ ਦਿਨ, ਇੱਕ ਮੰਗ” ਮੁਹਿੰਮ ਤਹਿਤ ਸ਼ਾਂਤਮਈ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ। ਸੰਗਠਨ ਨੇ ਵਿਦਿਆਰਥੀ ਯੂਨੀਅਨਾਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸ਼ਾਂਤਮਈ ਢੰਗ ਨਾਲ ਇਕੱਠੇ ਹੋਣ ਦੀ ਅਪੀਲ ਕੀਤੀ ਹੈ। CJP ਦਾ ਕਹਿਣਾ ਹੈ ਕਿ ਅੰਦੋਲਨ ਦਾ … Read more

ਦਿੱਲੀ ਵਿੱਚ CJP ਵਿਦਿਆਰਥੀ ਅੰਦੋਲਨ ਜਾਰੀ

ਦਿੱਲੀ 23 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਦਿੱਲੀ ਦੇ ਜੰਤਰ-ਮੰਤਰ ‘ਤੇ NEET ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ CJP (Cockroach Janata Party) ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਵੀ ਹਜ਼ਾਰਾਂ ਵਿਦਿਆਰਥੀ ਅਤੇ ਨੌਜਵਾਨ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਸਰਕਾਰ ਅਤੇ CJP ਵਿਚਾਲੇ ਗੱਲਬਾਤ ਦੇ … Read more

NRI ਮਾਮਲਿਆਂ ਦੇ ਲੰਬਿਤ ਕੇਸਾਂ ਨੂੰ ਮੈਰਿਟ ‘ਤੇ ਮਿੱਥੇ ਸਮੇਂ ‘ਚ ਹੱਲ ਕਰਨ ਲਈ ਖੁਦ ਨਿਗਰਾਨੀ ਕਰਦੇ ਹਾਂ: ਡਾ. ਰਵਜੋਤ ਸਿੰਘ NRI ਮੰਤਰੀ

We are personally monitoring the pending cases of NRI matters to resolve them on merit within the stipulated time: Dr. Ravjot Singh NRI Minister ਲੁਧਿਆਣਾ ਵਿਖੇ ਕਰਵਾਏ ਗਈ ‘ਐਨ.ਆਰ.ਆਈ ਮਿਲਣੀ 2026’ ਦੌਰਾਨ ਚਾਰ ਜਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ* *ਹਰ ਮਹੀਨੇ ਦੋ ਐਨ.ਆਰ.ਆਈ ਮਿਲਣੀਆਂ ਰਾਹੀਂ ਸੁਣੀਆਂ ਜਾ ਰਹੀਆਂ ਹਨ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ* … Read more