NEET ਪੇਪਰ ਲੀਕ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- PM ਮੋਦੀ ਵੱਡਾ ਐਲਾਨ

Those responsible for NEET paper leak will not be spared – PM Modi makes big announcement ਨਵੀਂ ਦਿੱਲੀ: NEET 2026 ਪੇਪਰ ਲੀਕ ਨੂੰ ਲੈ ਕੇ ਕੇਂਦਰ ਸਰਕਾਰ ਪਿੱਛੇ ਹਟਦੀ ਜਾਪਦੀ ਹੈ। ਵਿਰੋਧੀ ਧਿਰ ਇਸ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਦਬਾਅ ਬਣਾ ਰਹੀ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਇਸ ਮੁੱਦੇ ‘ਤੇ ਇੱਕ ਵੱਡਾ … Read more

ਕੇਂਦਰ ਸਰਕਾਰ ਵਿਦਿਆਰਥੀ ਪ੍ਰਦਰਸ਼ਨ ਜਾਰੀ

  ਦਿੱਲੀ 22 ਜੁਲਾਈ (ਰਾਮ ਸਿੰਘ ਅਜ਼ਾਦ)ਇੰਡੀਅਨ ਨਿਊਜ਼ : ਵਿਦਿਆਰਥੀ ਪ੍ਰਦਰਸ਼ਨ ਜਾਰੀ ਸੁਰੱਖਿਆ ਸਖ਼ਤ, 16 ਮੈਟਰੋ ਸਟੇਸ਼ਨ ਅਸਥਾਈ ਤੌਰ ‘ਤੇ ਬੰਦ NEET ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਜਾਰੀ ਹਨ। ਦਿੱਲੀ ਵਿੱਚ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ … Read more

ਸੋਨਮ ਵਾਂਗਚੁਕ ਨੇ ਕਿਹਾ ਕਿ ਉਹ ਆਪਣੀ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀ ਕਰਨਗੇ ਜਦੋਂ ਤੱਕ ਸਰਕਾਰ ਭਰੋਸਾ ਨਹੀਂ ਦਿੰਦੀ

ਦਿੱਲੀ 22 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਭੁੱਖ ਹੜਤਾਲ ਉਦੋਂ ਹੀ ਖਤਮ ਕਰਨਗੇ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੁੱਖ ਸ਼ਰਤਾਂ ਨੂੰ ਮੰਨੇਗੀ। ਇਹ ਬਿਆਨ ਉਨ੍ਹਾਂ ਨੇ ਉਸ ਵੇਲੇ ਦਿੱਤਾ ਜਦੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ … Read more

NEET ਵਿਵਾਦ ‘ਤੇ ਸਿਆਸਤ ਤੇਜ਼, ਰਾਹੁਲ ਨੇ ਮੰਗਿਆ ਸਿੱਖਿਆ ਮੰਤਰੀ ਦਾ ਅਸਤੀਫ਼ਾ

ਦਿੱਲੀ 22 ਜੂਨ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼ : NEET ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਰਾਜਨੀਤਿਕ ਅਤੇ ਵਿਦਿਆਰਥੀ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ NEET ਨਾਲ ਜੁੜੀਆਂ ਕਥਿਤ ਬੇਨਿਯਮੀਆਂ … Read more

ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ: ਮੰਗਾਂ ‘ਤੇ ਬਣੀ ਸਹਿਮਤੀ

ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਮੰਗਲਵਾਰ (21 ਜੁਲਾਈ) ਨੂੰ ਦਿੱਲੀ ਵੱਲ ਪੰਜਾਬ ਦੇ ਕਿਸਾਨਾਂ ਦਾ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਦੁਪਹਿਰ 3 ਵਜੇ ਤੋਂ ਬਾਅਦ ਵਾਪਸ ਆਉਣੇ ਸ਼ੁਰੂ ਹੋ ਗਏ। ਕਿਸਾਨ ਆਗੂ ਦਿਲਬਾਗ ਸਿੰਘ ਦਿਰਾਜਕੇ ਨੇ ਕਿਹਾ ਕਿ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਮੀਟਿੰਗ ਹੋਈ। ਮੰਗਾਂ ਵਿੱਚ ਗ੍ਰਿਫ਼ਤਾਰ ਕਿਸਾਨ … Read more

ਵੱਡੀ ਖਬਰ, DGP ਦੀ ਹੋਈ ਮੌਤ, ਪੁਲਿਸ ਵਿਭਾਗ ‘ਚ ਮੱਚੀ ਤਰਥੱਲੀ

ਪੁਲਿਸ ਵਿਭਾਗ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿਚਾਲੇ ਵੀ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।   ਤ੍ਰਿਪੁਰਾ ਦੇ ਡੀਜੀਪੀ ਅਨੁਰਾਗ ਧਨਖੜ ਅੱਜ ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ … Read more

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ, PM ਨੇ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ

Threat to blow up Punjab-Haryana Secretariat before PM Modi’s visit, building evacuated; ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ (17 ਜੁਲਾਈ) ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ, ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇੇੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ। … Read more

ਪੰਜਾਬ ਦੇ ਇਸ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ, ਮੱਚਿਆ ਹੜਕੰਪ

ED raids Punjab cabinet minister’s house, creates ruckus ਇਨਫੋਰਸਮੈਂਟ ਡਾਇਰੈਕਟੋਰੇਟ (ED) ਪੰਜਾਬ ਵਿੱਚ ਆਪਣੀਆਂ ਕਾਰਵਾਈਆਂ ਜਾਰੀ ਰੱਖ ਰਿਹਾ ਹੈ। ਪਠਾਨਕੋਟ ਵਿੱਚ ਵੀਰਵਾਰ ਸਵੇਰੇ ਸ਼ੁਰੂ ਹੋਏ ਛਾਪਿਆਂ ਤੋਂ ਬਾਅਦ, ਈਡੀ ਦੀ ਟੀਮ ਹੁਣ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਜੱਦੀ ਪਿੰਡ ਕਟਾਰੂਚੱਕ ਪਹੁੰਚ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਵਿਜੇ ਕਟਾਰੂਚੱਕ ਦੇ ਘਰ … Read more

GST ਵਿਭਾਗ ਦੀ ਡਿਪਟੀ ਕਮਿਸ਼ਨਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

Deputy Commissioner of GST Department arrested red-handed while taking bribe of Rs 50 thousand ਜੀਐਸਟੀ ਵਿਭਾਗ ਦੀ ਡਿਪਟੀ ਕਮਿਸ਼ਨਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਉੱਤਰ ਪ੍ਰਦੇਸ਼ ਦੇ ਵਾਰਾਣਸੀ (ਵਾਰਾਣਸੀ ਜੀਐਸਟੀ ਨਿਊ) ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਵਿਜੀਲੈਂਸ ਕਾਰਵਾਈ ਸਾਹਮਣੇ ਆਈ ਹੈ। ਜੀਐਸਟੀ ਵਿਭਾਗ ਦੀ ਡਿਪਟੀ ਕਮਿਸ਼ਨਰ ਅੰਬਿਕਾ ਸਿੰਘ ਨੂੰ 50 … Read more

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦਘਾਟਨ ਤੋਂ ਪਹਿਲਾਂ ਹੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਨੀਂਹ ਪੱਥਰ ਹੋਇਆ ਗਾਇਬ

Foundation stone of Jalandhar Cantt railway station missing before PM Narendra Modi’s arrival ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਤੋਂ ਪਹਿਲਾਂ ਹੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਨੀਂਹ ਪੱਥਰ ਹੋਇਆ ਗਾਇਬ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਨੀਂਹ ਪੱਥਰ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦਘਾਟਨ ਤੋਂ ਪਹਿਲਾਂ ਹੀ ਗਾਇਬ ਹੋ ਗਿਆ ਹੈ। ਇਹ … Read more