ਅਮਰੀਕਾ ਵਿੱਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ, ਜਲਦੀ ਕੀਤਾ ਜਾਵੇਗਾ ਡਿਪੋਰਟ
ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲਗਭਗ 30 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਰਿਪੋਰਟਾਂ ਅਨੁਸਾਰ, ਇਹ ਸਾਰੇ ਵਿਅਕਤੀ ਵਪਾਰਕ ਟਰੱਕ ਡਰਾਈਵਰਾਂ ਵਜੋਂ ਕੰਮ ਕਰ ਰਹੇ ਸਨ। ਸੋਮਵਾਰ ਨੂੰ ਜਾਰੀ ਇੱਕ ਬਿਆਨ ਵਿੱਚ, ਯੂਐਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਨੇ ਐਲਾਨ ਕੀਤਾ ਕਿ … Read more