ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਚੰਡੀਗੜ੍ਹ, 2 ਅਕਤੂਬਰ 2026: ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 2 ਅਕਤੂਬਰ ਨੂੰ ਜਾਰੀ ਕੀਤੇ AICC ਦੇ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ। ਪਰਗਟ ਸਿੰਘ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ … Read more

ਜਹਾਜ਼ ਨੂੰ ਲੱਗੀ ਅੱਗ, 25 ਲੋਕਾਂ ਦੀ ਮੌਤ

Fire breaks out on ship; 25 people dead. ਚੀਨ ਦੇ ਪੂਰਬੀ ਬੰਦਰਗਾਹ ਸ਼ਹਿਰ ਕਿੰਗਦਾਓ ਵਿੱਚ ਮੁਰੰਮਤ ਕੀਤੇ ਜਾ ਰਹੇ ਇੱਕ ਵਿਦੇਸ਼ੀ ਝੰਡੇ ਵਾਲੇ ਕਾਰਗੋ ਜਹਾਜ਼ ਵਿੱਚ ਵੀਰਵਾਰ ਨੂੰ ਅੱਗ ਲੱਗਣ ਨਾਲ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਪ੍ਰਸਾਰਕ ਸੀਸੀਟੀਵੀ ਦੇ ਮੁਤਾਬਕ, ਸਰਕਾਰੀ ਮਾਲਕੀ ਵਾਲੇ ਕਿੰਗਦਾਓ ਬੇਈਹਾਈ ਸ਼ਿਪਯਾਰਡ ਵਿੱਚ ਸਵੇਰੇ 11:15 ਵਜੇ ਅੱਗ ਲੱਗ … Read more

ਗੁਲਜ਼ਾਰ ਸਿੰਘ ਮੌਤ ਮਾਮਲਾ ਪੰਜਾਬ ਦੀ ਸਿਆਸਤ ਗਰਮ

ਚੰਡੀਗੜ੍ਹ 10 ਸਤੰਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸੰਗਰੂਰ ਜ਼ਿਲ੍ਹੇ ਦੇ ਤੂਰ ਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਾਹਮਣੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਕਥਿਤ ਉਪਲਬਧਤਾ ਅਤੇ ਆਪਣੇ ਪੁੱਤਰ ਦੇ ‘ਚਿੱਟੇ’ ਦੀ ਲਤ ਦਾ ਮੁੱਦਾ … Read more

ਜਸਵੀਰ ਸਿੰਘ ਗੜ੍ਹੀ ਨੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ 28 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਵੱਲੋਂ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਅਸਤੀਫ਼ੇ ਸਬੰਧੀ ਸਾਹਮਣੇ ਆਏ ਪੱਤਰ ਵਿੱਚ … Read more

27 ਅਗਸਤ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਨਹੀਂ, ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ

ਚੰਡੀਗੜ੍ਹ 27 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼:27 ਅਗਸਤ ਨੂੰ ਪੰਜਾਬ ਦੇ ਪੂਰੀ ਤਰ੍ਹਾਂ ਬੰਦ ਰਹਿਣ ਨੂੰ ਲੈ ਕੇ ਲੋਕਾਂ ਵਿੱਚ ਪੈਦਾ ਹੋ ਰਹੀ ਉਲਝਣ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਗਈ ਹੈ। 27 ਅਗਸਤ ਨੂੰ ਪੰਜਾਬ ਵਿੱਚ ਪੂਰਨ ਬੰਦ ਨਹੀਂ ਹੋਵੇਗਾ, ਬਲਕਿ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਅਦਾਰਿਆਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ … Read more

ਆਸ਼ਕ ਨੇ ਮਾਸ਼ੂਕ ਤੋਂ ਕਾਰ ‘ਤੇ ਕਰਵਾਈਆਂ 3400 Kiss, ਪੁਲਿਸ ਨੇ 5500 ਰੁਪਏ ਦਾ ਕੱਟਿਆ ਚਾਲਾਨ

Lover gets lover to kiss him for 3400 on car, police issues challan of Rs 5500 ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੁੰਡੇ ਦੀ ਰੀਲ ਵਾਸਤੇ ਸਾਰੀ ਖੁਮਾਰੀ ਉਤਾਰਦੇ ਹੋਏ ਉਸ ਕੋਲੋਂ ਪਹਿਲਾਂ ਤਾਂ ਲਿਪਸਟਿਕ ਦੇ ਨਿਸ਼ਾਨ ਸਾਫ ਕਰਵਾਏ ਤੇ … Read more

ਚੰਡੀਗੜ੍ਹ BJP ਦਫ਼ਤਰ ਨੂੰ ਬੰਬ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ

ਚੰਡੀਗੜ੍ਹ 22 ਅਗਸਤ(ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਦੇ ਸੈਕਟਰ 33 ਸਥਿਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ ਨੂੰ ਧਮਕੀ ਭਰਿਆ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਪੁਲਿਸ ਨੇ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਅਤੇ ਮੌਕੇ ’ਤੇ ਬੰਬ ਨਿਰੋਧਕ ਟੀਮਾਂ ਨੂੰ ਬੁਲਾਇਆ ਗਿਆ। ਰਿਪੋਰਟਾਂ ਮੁਤਾਬਕ ਈਮੇਲ ਵਿੱਚ … Read more

ਅੰਬਾਲਾ ਵਿੱਚ ਗੁਰਸਿਮਰਨ ਸਿੰਘ ਮੰਡ ਮਾਮਲਾ ਗਰਮ — ਸਿੱਖ ਆਗੂਆਂ ਦਾ ਧਰਨਾ

ਚੰਡੀਗੜ੍ਹ/ਅੰਬਾਲਾ 13 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਬਾਹਰ ਇੰਟਰਨੈਸ਼ਨਲ ਐਂਟੀ-ਖਾਲਿਸਤਾਨ ਟੈਰਰਿਸਟ ਫਰੰਟ ਦੇ ਮੁਖੀ ਗੁਰਸਿਮਰਨ ਸਿੰਘ ਮੰਡ ’ਤੇ ਹੋਏ ਕਥਿਤ ਹਮਲੇ ਤੋਂ ਬਾਅਦ ਮਾਮਲਾ ਤੂਲ ਫੜ ਗਿਆ ਹੈ। 7 ਅਗਸਤ ਨੂੰ ਹੋਈ ਘਟਨਾ ਵਿੱਚ ਮੰਡ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਿਆ ਅਤੇ ਮੰਡ ਸਮੇਤ ਕੁਝ ਲੋਕ ਜ਼ਖ਼ਮੀ ਹੋਏ ਸਨ। … Read more

ਚੰਡੀਗੜ੍ਹ ਦੇ 4 ਸਕੂਲਾਂ ਨੂੰ ਬੰਬ ਧਮਕੀ ਵਾਲੀਆਂ ਈਮੇਲਾਂ

ਚੰਡੀਗੜ੍ਹ 12 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸ਼ਹਿਰ ਦੇ ਚਾਰ ਸਕੂਲਾਂ ਨੂੰ ਮੰਗਲਵਾਰ ਸਵੇਰੇ ਬੰਬ ਧਮਾਕੇ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਕੂਲਾਂ ਦੀ ਵਿਆਪਕ ਤਲਾਸ਼ੀ ਲਈ। ਕਿਹੜੇ ਸਕੂਲਾਂ ਨੂੰ ਮਿਲੀਆਂ ਧਮਕੀਆਂ? ਪੁਲਿਸ ਮੁਤਾਬਕ ਧਮਕੀ ਵਾਲੀਆਂ ਈਮੇਲਾਂ ਇਨ੍ਹਾਂ … Read more

ਚੰਡੀਗੜ੍ਹ ਵਿੱਚ inDrive ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ 11 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਪ੍ਰਸ਼ਾਸਨ ਨੇ ਰਾਈਡ-ਹੇਲਿੰਗ ਕੰਪਨੀ inDrive ਨੂੰ ਵੱਡਾ ਝਟਕਾ ਦਿੰਦਿਆਂ ਇਸ ਦਾ ਐਗਰੀਗੇਟਰ ਲਾਇਸੈਂਸ 6 ਮਹੀਨਿਆਂ ਲਈ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ State Transport Authority (STA) ਵੱਲੋਂ ਕੀਤੀ ਗਈ ਹੈ। ਕਿਉਂ ਹੋਈ ਕਾਰਵਾਈ? ਅਧਿਕਾਰੀਆਂ ਮੁਤਾਬਕ inDrive ਵੱਲੋਂ Chandigarh Motor Vehicles Aggregators Rules, 2025 … Read more