ਪੰਜੋਖਰਾ ਸਾਹਿਬ ਮਾਮਲਾ: ਜ਼ਖ਼ਮੀ ਵਿਅਕਤੀ ਨੇ ਦਰਜ ਕਰਵਾਇਆ ਬਿਆਨ, CCTV ਦੀ ਜਾਂਚ ਹੋਵੇਗੀ

ਚੰਡੀਗੜ੍ਹ 10 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪੰਜੋਖਰਾ ਸਾਹਿਬ ਵਿੱਚ 7 ਅਗਸਤ ਨੂੰ ਹੋਈ ਹਿੰਸਕ ਘਟਨਾ ਦੀ ਪੁਲਿਸ ਜਾਂਚ ਤੇਜ਼ ਹੋ ਗਈ ਹੈ। ਘਟਨਾ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਨੇ ਪੁਲਿਸ ਕੋਲ ਆਪਣਾ ਅਧਿਕਾਰਤ ਬਿਆਨ ਦਰਜ ਕਰਵਾ ਦਿੱਤਾ ਹੈ। ਹੁਣ ਪੁਲਿਸ ਮੌਕੇ ਦੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ … Read more

ਅੰਬਾਲਾ: ਗੁਰਸਿਮਰਨ ਮੰਡ ‘ਤੇ ਹਮਲਾ, ਗੱਡੀ ਦੀ ਭੰਨਤੋੜ

ਅੰਬਾਲਾ 8 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਅੰਬਾਲਾ ਦੇ ਪੰਜੋਖਰਾ ਸਾਹਿਬ ਗੁਰਦੁਆਰਾ ਨੇੜੇ ਸ਼ੁੱਕਰਵਾਰ ਸ਼ਾਮ ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰਰਿਸਟ ਫਰੰਟ ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਕਥਿਤ ਤੌਰ ‘ਤੇ ਭੀੜ ਵੱਲੋਂ ਹਮਲਾ ਕੀਤਾ ਗਿਆ। ਘਟਨਾ ਦੌਰਾਨ ਉਨ੍ਹਾਂ ਦੀ ਕਾਰ ਨੂੰ ਵੀ ਡੰਡਿਆਂ ਅਤੇ ਇੱਟਾਂ ਨਾਲ ਨੁਕਸਾਨ ਪਹੁੰਚਾਇਆ ਗਿਆ। ਕੀ ਹੋਇਆ? ਰਿਪੋਰਟਾਂ ਮੁਤਾਬਕ ਮੰਡ ਗੁਰਦੁਆਰਾ … Read more

ਪੰਜਾਬ ਸਿਆਸਤ ਵਿੱਚ BJP-SAD ਗਠਜੋੜ ਦੀ ਚਰਚਾ ਤੇਜ਼

ਚੰਡੀਗੜ੍ਹ/ਨਵੀਂ ਦਿੱਲੀ 8 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ BJP ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ 2027 ਦੀਆਂ ਪੰਜਾਬ … Read more

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਬਰੀ

ਨਵੀਂ ਦਿੱਲੀ, 3 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਸੇ ਮਾਮਲੇ ਵਿੱਚ ਸਹਿ-ਆਰੋਪੀ ਅਤੇ WFI ਦੇ ਸਾਬਕਾ ਸਹਾਇਕ ਸਕੱਤਰ … Read more

CJP ਪ੍ਰਦਰਸ਼ਨ ਮਾਮਲਾ ਸੁਪਰੀਮ ਕੋਰਟ ਨੇ ਕਿਹਾ ਗੰਭੀਰ ਅਪਰਾਧਾਂ ਤੋਂ ਇਲਾਵਾ ਹੋਰ ਮਾਮਲਿਆਂ ਦੀਆਂ FIR ਵਾਪਿਸ ਲੈ ਸਕਦੀਆਂ ਨੇ ਸਰਕਾਰਾਂ

ਨਵੀਂ ਦਿੱਲੀ, 3 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸੁਪਰੀਮ ਕੋਰਟ ਨੇ CJP (Cockroach Janata Party) ਵੱਲੋਂ ਜੰਤਰ-ਮੰਤਰ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕੀਤੇ ਗਏ ਵਿਦਿਆਰਥੀ ਪ੍ਰਦਰਸ਼ਨਾਂ ਨਾਲ ਸੰਬੰਧਿਤ ਮਾਮਲੇ ਵਿੱਚ ਮਹੱਤਵਪੂਰਨ ਸਪਸ਼ਟੀਕਰਨ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਅਤੇ ਹੋਰ ਰਾਜ ਸਰਕਾਰਾਂ ਗੰਭੀਰ ਅਤੇ ਜਘਨ੍ਹ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਤੋਂ … Read more

ਸੈਕਟਰ-42 ਗੋਲੀਬਾਰੀ ਮਾਮਲੇ ਵਿੱਚ ਵਕੀਲ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ

ਚੰਡੀਗੜ੍ਹ 3 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਦੇ ਸੈਕਟਰ-42 ਵਿੱਚ ਅਦਾਲਤੀ ਹੁਕਮ ਤਹਿਤ ਕਰਵਾਈ ਜਾ ਰਹੀ ਬੇਦਖ਼ਲੀ ਦੌਰਾਨ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜੇ. ਪੀ. ਐਸ. ਚੱਢਾ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ … Read more

ਸੈਕਟਰ-42 ਵਿੱਚ ਗੋਲੀਬਾਰੀ ਦੀ ਘਟਨਾ

ਚੰਡੀਗੜ੍ਹ ਦੇ ਸੈਕਟਰ-42 ਵਿੱਚ ਸ਼ਨੀਵਾਰ ਨੂੰ ਅਦਾਲਤ ਦੇ ਹੁਕਮ ਅਨੁਸਾਰ ਮਕਾਨ ਦਾ ਕਬਜ਼ਾ ਦਿਵਾਉਣ ਦੀ ਕਾਰਵਾਈ ਦੌਰਾਨ ਗੋਲੀਬਾਰੀ ਦੀ ਗੰਭੀਰ ਘਟਨਾ ਵਾਪਰੀ। ਮਕਾਨ ਮਾਲਕ ਦੀ ਪਤਨੀ ਮਨਵਿੰਦਰ ਕੌਰ (57) ਪੁਲਿਸ ਅਤੇ ਅਦਾਲਤੀ ਬੇਲਿਫ਼ ਨਾਲ ਮੌਕੇ ‘ਤੇ ਪਹੁੰਚੀ ਸੀ। ਇਸ ਦੌਰਾਨ ਮਕਾਨ ਵਿੱਚ ਰਹਿ ਰਹੇ 67 ਸਾਲਾ ਹਾਈ ਕੋਰਟ ਵਕੀਲ ਜੇ.ਪੀ.ਐਸ. ਚੱਢਾ ਨੇ ਕਥਿਤ ਤੌਰ ‘ਤੇ … Read more

ਪੇਪਰ ਲੀਕ ਅੰਦੋਲਨ ਨਾਲ ਜੁੜੇ ਮਾਮਲੇ ਵਿੱਚ ਕਾਰਵਾਈ

ਦਿੱਲੀ 31 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਦਿੱਲੀ ਦੇ ਜੰਤਰ-ਮੰਤਰ ‘ਤੇ 23 ਜੁਲਾਈ ਨੂੰ ਪੇਪਰ ਲੀਕ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਹੋਏ ਪ੍ਰਦਰਸ਼ਨ ਤੋਂ ਬਾਅਦ ਇੱਕ 25 ਸਾਲਾ ਮਹਿਲਾ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਗਾਜ਼ੀਆਬਾਦ ਦੀ ਇੱਕ ਵਕੀਲ ਵੱਲੋਂ … Read more

ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਾਰਨ ਆਵਾਜਾਈ ਪ੍ਰਭਾਵਿਤ

ਚੰਡੀਗੜ੍ਹ 31 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕਾਂ ਨੇ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਕਈ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪਾਰ ਕਰ ਦਿੱਤੇ, ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਆਵਾਜਾਈ ਬੁਰੀ … Read more

ਅਦਾਲਤ ਵਲੋਂ ਕਾਂਗਰਸ ਪ੍ਰਧਾਨ ਦੇ ਕੌਮੀ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more