ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਾਰਨ ਆਵਾਜਾਈ ਪ੍ਰਭਾਵਿਤ
ਚੰਡੀਗੜ੍ਹ 31 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕਾਂ ਨੇ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਕਈ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪਾਰ ਕਰ ਦਿੱਤੇ, ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਆਵਾਜਾਈ ਬੁਰੀ … Read more