ਇੰਡੀਅਨ ਨਿਊਜ਼ ਵਿੱਚ ਨਵੀਂ ਨਿਯੁਕਤੀ, ਹਰਜੀਤ ਕੁਮਾਰ ਜ਼ਿਲ੍ਹਾ ਪ੍ਰੈੱਸ ਰਿਪੋਰਟਰ ਨਿਯੁਕਤ

ਹੁਸ਼ਿਆਰਪੁਰ 6 ਅਕਤੂਬਰ (ਸ਼ਿੰਦਰਪਾਲ ਸਿੰਘ ਚਾਹਲ) ਇੰਡੀਅਨ ਨਿਊਜ਼: ਇੰਡੀਅਨ ਨਿਊਜ਼ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਹਰਜੀਤ ਕੁਮਾਰ ਨੂੰ ਜ਼ਿਲ੍ਹਾ ਪ੍ਰੈੱਸ ਰਿਪੋਰਟਰ, ਹੁਸ਼ਿਆਰਪੁਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਇੰਡੀਅਨ ਨਿਊਜ਼ ਦੇ ਮੈਨੇਜਿੰਗ ਡਾਇਰੈਕਟਰ ਹਰਮਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਹਰਮਨ ਸਿੰਘ ਨੇ ਹਰਜੀਤ ਕੁਮਾਰ ਨੂੰ ਨਵੀਂ … Read more

ਇੰਡੀਅਨ ਨਿਊਜ਼ ਵਿੱਚ ਵੱਡੀਆਂ ਨਿਯੁਕਤੀਆਂ : ਗੌਰਵ ਗੋਰਾ ਬਿਊਰੋ ਚੀਫ਼ ਹੁਸ਼ਿਆਰਪੁਰ ਤੇ ਸਾਜਨ ਗਰੇਵਾਲ ਪ੍ਰੈੱਸ ਰਿਪੋਰਟਰ ਨਿਯੁਕਤ

ਹੁਸ਼ਿਆਰਪੁਰ 5 ਅਕਤੂਬਰ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਇੰਡੀਅਨ ਨਿਊਜ਼ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਆਪਣੀ ਟੀਮ ਨੂੰ ਹੋਰ ਮਜ਼ਬੂਤ ਕਰਦਿਆਂ ਦੋ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਗੌਰਵ ਗੋਰਾ ਜੀ ਨੂੰ ਬਿਊਰੋ ਚੀਫ਼ ਹੁਸ਼ਿਆਰਪੁਰ ਅਤੇ ਸਾਜਨ ਗਰੇਵਾਲ ਜੀ ਨੂੰ ਰਿਪੋਰਟਰ ਜ਼ਿਲ੍ਹਾ ਹੁਸ਼ਿਆਰਪੁਰ ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀਆਂ ਇੰਡੀਅਨ ਨਿਊਜ਼ ਦੇ ਮੈਨੇਜਿੰਗ ਡਾਇਰੈਕਟਰ ਹਰਮਨ ਸਿੰਘ ਵੱਲੋਂ ਕੀਤੀਆਂ … Read more

16 ਸਾਲਾਂ ਬਾਅਦ ਦੋਆਬੇ ਨੂੰ ਮਿਲੀ ਕਮਾਨ, ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਕੌਣ ਹਨ ਪਰਗਟ ਸਿੰਘ?

Pargat Singh becomes the new Punjab Congress President; Doaba gets the helm after 16 years. ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਪੜ੍ਹੋ ਪੂਰੀ ਕਹਾਣੀ   ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਵੱਡਾ ਸਿਆਸੀ ਫ਼ੈਸਲਾ ਲੈਂਦਿਆਂ ਜਲੰਧਰ ਛਾਉਣੀ (ਕੈਂਟ) ਹਲਕੇ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ … Read more

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਚੰਡੀਗੜ੍ਹ, 2 ਅਕਤੂਬਰ 2026: ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 2 ਅਕਤੂਬਰ ਨੂੰ ਜਾਰੀ ਕੀਤੇ AICC ਦੇ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ। ਪਰਗਟ ਸਿੰਘ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ … Read more

ਪੰਜਾਬੀ ਨੌਜਵਾਨ ਨੂੰ ਸਾਊਦੀ ਅਰਬ ‘ਚ ਹੋਈ ਫਾਂਸੀ ਦੀ ਸਜ਼ਾ

Punjabi youth sentenced to death in Saudi Arabia ਰੋਪੜ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਚਾਰ ਸਾਲ ਪਹਿਲਾਂ ਉਹ ਕੰਮ ਲਈ ਮਸਕਟ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਸੀ। ਫਿਰ ਉਸਨੂੰ ਲਗਭਗ ਦੋ ਸਾਲ ਪਹਿਲਾਂ ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ … Read more

ਲਵਲੀ ਯੂਨੀਵਰਸਿਟੀ ਬੰਦ, ਪ੍ਰੀਖਿਆਵਾਂ ਮੁਲਤਵੀ, CM Mann ਵੱਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ, ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

Lovely University closed for 10 days, exams postponed; CM Mann orders strict action against the accused. ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨੂੰ ਸੰਬੋਧਨ ਕੀਤਾ। ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਐਫਆਈਆਰ (FIR) ਦਰਜ … Read more

ਲਵਲੀ ਯੂਨੀਵਰਸਿਟੀ ‘ਚ ਹਾਲਤ ਬੇਕਾਬੂ,ਮੀਡੀਆ ਕਰਮਚਾਰੀਆਂ ਦੇ ਸਿਰ ਪਾੜੇ, ਪੁਲਿਸ ਅਫਸਰਾਂ ਦੀ ਗੱਡੀਆ ਦੀ ਭੰਨਤੋੜ

Situation spirals out of control at Lovely University; media personnel suffer head injuries, and police vehicles are vandalized. ਨੈਸ਼ਨਲ ਹਾਈਵੇਅ ਤੇ ਸਥਿਤ ਨਾਮਵਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਫਗਵਾੜਾ ਵਿਖੇ ਐਤਵਾਰ ਸ਼ਾਮ ਨੂੰ ਇੱਕ ਵਾਰ ਫਿਰ ਭਾਰੀ ਹੰਗਾਮੇ ਅਤੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਹੋਸਟਲਾਂ ਵੱਲ ਜਾਣ ਵਾਲੇ ਰਸਤੇ ਉੱਤੇ ਯੂਨੀਵਰਸਿਟੀ ਦੀ ਚਾਰਦੀਵਾਰੀ ਅੰਦਰ ਲੱਗੇ ਕੈਂਪਸ … Read more

ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

The grievances of expatriate Punjabis hailing from the four districts of the Majha region were heard during the ‘NRI Milni-2026’ event in Amritsar. ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : … Read more

CM ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰਨ ਦਾ ਵੱਡਾ ਐਲਾਨ

ਪੰਜਾਬ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ DA (Dearness Allowance) ਅਤੇ ਹੋਰ ਬਕਾਇਆ ਮੰਗਾਂ ਨੂੰ ਲੈ ਕੇ ਅੱਜ ਵੱਡਾ ਫੈਸਲਾ ਹੋਇਆ ਹੈ। ਚੰਡੀਗੜ੍ਹ ਵਿੱਚ  ਮੁੱਖ ਮੰਤਰੀ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ CM ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ 8 ਫੀਸਦੀ DA ਜਾਰੀ ਕਰੇਗੀ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਜ਼ਮ … Read more