ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਤੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਦੇਖੋ ਲਿਸਟ

Punjab Government forms 7-member coordination committee on sacrilege law; see the list. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ, ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਖੋਜ) ਐਕਟ 2026 ਸੰਬੰਧੀ ਇੱਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 7 ਮੈਂਬਰੀ ਕਮੇਟੀ ਬਾਰੇ ਜਾਣੋ ਸ੍ਰੀ … Read more

ਪੁਲਿਸ ਵਿਭਾਗ ‘ਚ ਵੱਡੀ ਹਲਚਲ, DGP ਗਏ ਲੰਬੀ ਛੁੱਟੀ ‘ਤੇ

 ਪੁਲਿਸ ਵਿਭਾਗ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਦੇ ਚੱਲਦੇ ਮੁਲਾਜ਼ਮਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ  ਪੁਲਿਸ ਡਾਇਰੈਕਟਰ ਜਨਰਲ (DGP) ਵਿਨੈ ਕੁਮਾਰ 21 ਦਿਨਾਂ ਦੀ ਛੁੱਟੀ ‘ਤੇ ਚਲੇ ਗਏ ਹਨ। ਉਹ 15 ਸਤੰਬਰ ਤੋਂ 5 ਅਕਤੂਬਰ ਤੱਕ ਛੁੱਟੀ ‘ਤੇ ਰਹਿਣਗੇ। ਇਸ ਸਮੇਂ ਦੌਰਾਨ, ਬਿਹਾਰ ਪੁਲਿਸ ਦੀ ਕਮਾਨ ਹੋਮ ਗਾਰਡਜ਼ ਦੀ … Read more

ਵੱਡੀ ਖਬਰ, ਪੰਜਾਬ ‘ਚ ਸਾਬਕਾ ਕੇਂਦਰੀ ਮੰਤਰੀ ‘ਤੇ ਹਮਲਾ

ਹੁਸ਼ਿਆਰਪੁਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਬੇਅਦਬੀ ਦੇ ਵਿਰੋਧ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਅਤੇ ਬਸਪਾ ਵਰਕਰਾਂ ਵਿੱਚ ਝੜਪ ਹੋ ਗਈ। ਮੌਕੇ ‘ਤੇ ਪਹੁੰਚੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ ਕਰ ਦਿੱਤਾ ਗਿਆ। ਬਸਪਾ ਵਰਕਰ ਨੇ ਉਨ੍ਹਾਂ ਦੇ ਮੂੰਹ ‘ਤੇ ਮਾਈਕ੍ਰੋਫ਼ੋਨ ਮਾਰਿਆ। ਇਸ ਕਾਰਨ ਸਾਂਪਲਾ ਦੇ … Read more

ਜਲੰਧਰ ਕੋਰਟ ਕੰਪਲੈਕਸ ਤੋਂ ਗੈਂਗਸਟਰਾਂ ਨੇ ਛੱਤ ਤੋਂ ਮਾਰੀ ਛਾਲ; ਦੋਵਾਂ ਦੀਆਂ ਲੱਤਾਂ ਟੁੱਟੀਆਂ

ਜਲੰਧਰ ਕੋਰਟ ਕੰਪਲੈਕਸ ‘ਚ ਪੇਸ਼ੀ ਲਈ ਆਏ ਦੋ ਗੈਂਗਸਟਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ। ਪੁਲਿਸ ਤੋਂ ਬਚਣ ਲਈ ਦੋਵਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਛਾਲ ਮਾਰ ਦਿੱਤੀ। ਪੁਲਿਸ ਨੇ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਛਾਲ ਮਾਰਨ ਦੌਰਾਨ ਇੱਕ ਗੈਂਗਸਟਰ ਦੇ ਪੈਰ ‘ਚ ਗੰਭੀਰ ਸੱਟ ਆਈ, ਜਿਸ ਨੂੰ ਪੁਲਿਸ ਨੇ ਇਲਾਜ ਲਈ … Read more

ਸਿੱਧੂ ਮੂਸੇਵਾਲਾ ਦੇ ਨੇੜਲੇ ਸਾਥੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ

ਬਰਨਾਲਾ ਜ਼ਿਲ੍ਹੇ ਦੇ ਫਰਵਾਹੀ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਬਦਮਾਸ਼ਾਂ ਨੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਦਿੱਤੀ। ਸਵੇਰੇ 1:33 ਵਜੇ ਦੇ ਕਰੀਬ ਹੋਏ ਇਸ ਹਮਲੇ ਨੇ ਇੱਕ ਵਾਰ ਫਿਰ ਪੰਜਾਬੀ ਸੰਗੀਤ ਉਦਯੋਗ ਅਤੇ ਗੈਂਗਸਟਰਾਂ ਵਿਚਕਾਰ ਵਧ ਰਹੇ ਤਣਾਅ ਨੂੰ ਉਜਾਗਰ ਕੀਤਾ … Read more

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਸੜਕ ਹਾਦਸੇ ‘ਚ ਦੋ ਲੋਕਾਂ ਦੀ ਮੌਤ

ਭੋਗਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਦੋ ਲੋਕਾਂ ਦੀ ਮੌਤ ਹੋ ਗਈ। ਉਹ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਟਰੈਕਟਰ ‘ਤੇ ਵਾਪਸ ਆ ਰਹੇ ਸਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ, ਜਲੰਧਰ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬ੍ਰਿਜ ਮੋਹਨ ਪੁੱਤਰ ਰਾਮ ਕਾਲਾ ਸ਼ਰਮਾ, ਵਾਸੀ ਪੁਆਰਕਾ, ਕੋਤਵਾਲੀ ਦੇਹਾਤ … Read more

ਪੰਜਾਬ ‘ਚ 15 ਸਤੰਬਰ ਮੰਗਲਵਾਰ ਦੀ ਸਰਕਾਰੀ ਛੁੱਟੀ!

 ਸੋਮਵਾਰ ਅਤੇ ਮੰਗਲਵਾਰ ਯਾਨੀ 14 ਅਤੇ 15 ਸਤੰਬਰ ਨੂੰ ਛੁੱਟੀ ਆ ਰਹੀ ਹੈ। ਦਰਅਸਲ, 14 ਸਤੰਬਰ ਨੂੰ ਗਣੇਸ਼ ਚਤੁਰਥੀ ਮੌਕੇ ਕਈ ਸੂਬਿਆਂ ਵਿੱਚ ਛੁੱਟੀ ਹੋਏਗੀ। ਹਾਲਾਂਕਿ, ਪੰਜਾਬ ਵਿੱਚ 15 ਸਤੰਬਰ ਮੰਗਲਵਾਰ ਨੂੰ ‘ਰਾਖਵੀਂ ਛੁੱਟੀ’ (reserved holiday) ਹੈ। ਦਰਅਸਲ 15 ਸਤੰਬਰ ਨੂੰ ਸੰਵਤਸਰੀ ਦਿਵਸ ਮਨਾਇਆ ਜਾਂਦਾ ਹੈ। ਮੱਧ ਪ੍ਰਦੇਸ਼ ਵਿੱਚ 14 ਸਤੰਬਰ, 2026 ਨੂੰ ਗਣੇਸ਼ ਚਤੁਰਥੀ … Read more

ਜਜਲੰਧਰ ‘ਚ AAP ਨੂੰ ਵੱਡਾ ਝਟਕਾ, ਸਾਬਕਾ ਹਲਕਾ ਇੰਚਾਰਜ BJP ‘ਚ ਸ਼ਾਮਲ, ਇਕ ਹੋਰ ਵੱਡਾ ਨੇਤਾ ਵੀ ਸ਼ਾਮਲ ਹੋਣ ਦੀ ਤਿਆਰੀ ‘ਚ

ਜਲੰਧਰ ਉੱਤਰੀ ਵਿਧਾਨ ਸਭਾ ਸੀਟ ਤੋਂ AAP ਦੇ ਹਲਕਾ ਇੰਚਾਰਜ ਰਹੇ ਦਿਨੇਸ਼ ਢੱਲ ਨੇ ਅੱਜ ਭਾਜਪਾ ਜੁਆਇਨ ਕਰ ਲਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਦਿਨੇਸ਼ ਢੱਲ ਨੇ ਹੋਟਲ ਰੈਡਿਸਨ ਵਿੱਚ ਪੰਜਾਬ ਭਾਜਪਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜਤਾਈ … Read more

ਕਮਿਸ਼ਨ ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ 5 ਦਿਨ ‘ਚ ਗ੍ਰਿਫਤਾਰੀ ਦੇ ਹੁਕਮ

ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਇੱਕ ਚੋਣ ਰੈਲੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਕਥਿਤ ਤੌਰ ‘ਤੇ ਵਿਵਾਦਿਤ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ … Read more

ਪੰਜਾਬ ‘ਚ ਅਕਾਲੀ ਭਾਜਪਾ ਗਠਜੋੜ ਫਾਈਨਲ, ਕੌਣ ਹੋਵੇਗਾ CM ਚਿਹਰਾ?

ਪੰਜਾਬ ਚੋਣਾਂ ਤੋਂ ਪਹਿਲਾਂ, ਭਾਜਪਾ ਅਤੇ ਅਕਾਲੀ ਦਲ (Shiromani Akali Dal) ਦਾ ਗੱਠਜੋੜ ਫਾਈਨਲ ਹੇ ਗਿਆ ਹੈ, ਜਿਸ ਵਿੱਚ ਸੀਟਾਂ ਦੀ ਵੰਡ ਦੇ ਫਾਰਮੂਲੇ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਤੱਕ ਸਭ ਕੁਝ ਸ਼ਾਮਲ ਹੈ। ਇੰਨਾ ਤਾਂ ਤੈਅ ਹੋ ਗਿਆ ਹੈ ਕਿ ਭਾਜਪਾ 2027 ਦੀਆਂ ਚੋਣਾਂ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ, ਭਾਵ ਇਹ … Read more