ਸੀਬੀਆਈ ਵਲੋਂ ਜਲੰਧਰ ਵਿੱਚ ਛਾਪਾ, ਇੱਕ ਸੀਨੀਅਰ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

CBI raids Jalandhar, arrests senior official red-handed while accepting bribeਸੀਬੀਆਈ ਵਲੋਂ ਜਲੰਧਰ ਵਿੱਚ ਛਾਪਾ, ਇੱਕ ਸੀਨੀਅਰ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੇਲਵੇ ਦੇ ਇੱਕ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ 66,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਤੋਂ ਸੀਬੀਆਈ … Read more

ਭਾਜਪਾ ਨੇ ਹੁਸ਼ਿਆਰਪੁਰ ਇਕਾਈ ਲਈ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ

ਚੰਡੀਗੜ੍ਹ 6 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਭਾਜਪਾ ਨੇ ਆਪਣੇ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਛੇ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ ਤਾਂ ਜੋ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਹੁਸ਼ਿਆਰਪੁਰ ਵਿੱਚ ਸੰਜੀਵ ਮਨਹਾਸ … Read more

ਪੰਜਾਬ ‘ਚ ਦਿਨ ਦਿਹਾੜੇ DC ਤੇ SSP ਦੀ ਰਿਹਾਇਸ਼ ਨੇੜੇ ਚੱਲੀਆਂ ਗੋਲੀਆਂ

ਲੀਲਾ ਭਵਨ ਇਲਾਕੇ ਵਿੱਚ ਪਾਰਕਿੰਗ ਨੂੰ ਲੈਕੇ ਹੋਈ ਛੋਟੀ ਜਿਹੀ ਬਹਿਸ ਪਿੱਛੇ ਦੁਕਾਨਦਾਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਟਿਆਲਾ ਦੇ ਮਾਲ ਰੋਡ ‘ਤੇ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰ ਦਾ ਬੇਟਾ ਵੀ ਜ਼ਖਮੀ ਹੋਇਆ ਹੈ। ਜ਼ਖ਼ਮੀ ਨੂੰ … Read more

ਸੀਨੀਅਰ ਪੱਤਰਕਾਰ ਪ੍ਰਦੀਪ ਬਸਰਾ ਬਣੇ ‘ਇੰਡੀਅਨ ਨਿਊਜ਼’ ਚੈਨਲ ਦੇ ਜਲੰਧਰ ਤੋਂ ਬਿਉਰੋ ਚੀਫ ਅਤੇ ਦਫਤਰ ਇੰਚਾਰਜ

ਸੀਨੀਅਰ ਪੱਤਰਕਾਰ ਪ੍ਰਦੀਪ ਬਸਰਾ ਬਣੇ ‘ਇੰਡੀਅਨ ਨਿਊਜ਼’ ਚੈਨਲ ਦੇ ਜਲੰਧਰ ਤੋਂ ਬਿਉਰੋ ਚੀਫ ਅਤੇ ਦਫਤਰ ਇੰਚਾਰਜ ਜਲੰਧਰ, 4 ਅਗਸਤ (ਮਨਜੋਤ ਚਾਹਲ)  ਇੰਡੀਅਨ ਨਿਊਜ਼ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਹਰਮਨ ਸਿੰਘ ਅਤੇ ਚੀਫ਼ ਐਡੀਟਰ ਸ਼ਿੰਦਰਪਾਲ ਸਿੰਘ ਚਾਹਲ ਵੱਲੋਂ ਸੀਨੀਅਰ ਪੱਤਰਕਾਰ ਪ੍ਰਦੀਪ ਸਿੰਘ ਬਸਰਾ ਨੂੰ ਜਲੰਧਰ ਤੋਂ ਬਿਊਰੋ ਚੀਫ਼ ਕਮ ਦਫ਼ਤਰ ਇੰਚਾਰਜ ਨਿਯੁਕਤ ਕਰਦੇ ਹੋਏ ਉਨ੍ਹਾਂ ਨੂੰ ਅਥਾਰਟੀ … Read more

ਜਲੰਧਰ ‘ਚ ਸਿਵਲ ਹਸਪਤਾਲ ‘ਚ ਲੱਗੀ ਅੱਗ; ਪੈ ਗਿਆ ਭੜਥੂ, ਮੱਚਿਆ ਹੜਕੰਪ

Fire breaks out at Civil Hospital in Jalandhar; Huge explosion, chaos erupts ਜਲੰਧਰ ਦੇ ਸਿਵਲ ਹਸਪਤਾਲ ਦੇ ਨਿੱਕੂ ਵਾਰਡ ਵਿੱਚ ਅੱਜ ਸਵੇਰੇ ਲਗਭਗ 5 ਵਜੇ ਅੱਗ ਲੱਗ ਗਈ, ਜਿਸ ਕਾਰਨ ਮਰੀਜ਼ਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਸੁਰੱਖਿਆ ਕਰਮਚਾਰੀਆਂ ਨੇ ਸਮੇਂ ਸਿਰ ਪੂਰੇ ਵਾਰਡ ਨੂੰ ਖਾਲੀ ਕਰਵਾ ਲਿਆ। ਚਾਰ ਬੱਚਿਆਂ ਨੂੰ ਉੱਥੇ ਦਾਖਲ ਕਰਵਾਇਆ ਗਿਆ।   … Read more

ਬਘੇਲ ਦੀ ਮੀਟਿੰਗ ‘ਚ ਚੰਨੀ ਜ਼ਿੰਦਾਬਾਦ, ਬਘੇਲ ‘ਮੁਰਦਾਬਾਦ’ ਦੇ ਲਗੇ ਨਾਅਰੇ! ਇੱਕ ਦੂਜੇ ‘ਤੇ ਚਲੀਆਂ ਕੁਰਸੀਆਂ

Slogans of ‘Murdabad’ and ‘Channi Zindabad’ raised in Punjab Congress meeting!ਸੰਗਰੂਰ ਵਿੱਚ ਕਾਂਗਰਸੀ ਵਰਕਰਾਂ ਵਿੱਚ ਝੜਪ ਹੋ ਗਈ। ਭੁਪੇਸ਼ ਬਘੇਲ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ; ਇੱਕ ਦੂਜੇ ‘ਤੇ ਕੁਰਸੀਆਂ ਸੁੱਟੀਆਂ ਗਈਆਂ, ਅਤੇ “ਚਰਨਜੀਤ ਚੰਨੀ ਜ਼ਿੰਦਾਬਾਦ” ਦੇ ਨਾਅਰੇ ਲਗਾਏ ਗਏ। ਇਸ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਪਹਿਲਾਂ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਕਰਦੇ ਸਨ। ਕੈਲੀਫੋਰਨੀਆ … Read more

ਅਦਾਲਤ ਵਲੋਂ ਕਾਂਗਰਸ ਪ੍ਰਧਾਨ ਦੇ ਕੌਮੀ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

Court issues bailable warrant against Congress president Mallikarjun Kharge ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ … Read more

NHAI ਦੇ ਟੋਲ ਪਲਾਜ਼ਾ ਦਾ ਟੈਂਡਰ ਦਿਵਾਉਣ ਦੇ ਨਾਂ ਤੇ ਕਾਰੋਬਾਰੀ ਨਾਲ 7 ਕਰੋੜ ਰੁਪਏ ਦੀ ਠੱਗੀ ਦਾ ਪਰਦਾਫਾਸ਼

Businessman cheated of Rs 7 crore in the name of getting NHAI toll plaza tender exposed ਦਿੱਲੀ ਦੇ ਇੱਕ ਕਾਰੋਬਾਰੀ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਦੇ ਟੋਲ ਪਲਾਜ਼ਾ ਦਾ ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 7 ਕਰੋੜ 4 ਲੱਖ ਰੁਪਏ ਤੋਂ ਵੱਧ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਪੁਲਿਸ … Read more

ਸਫਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

Sanitation workers announce Punjab bandh on July 30 ਬਰਨਾਲਾ ਸਮੇਤ ਪੂਰੇ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੜਤਾਲ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹੁਣ ਸਫਾਈ ਸੇਵਕਾਂ ਵੱਲੋਂ 27 ਜੁਲਾਈ ਨੂੰ ਹੋਣ ਵਾਲੀ ਹੜਤਾਲ ਨੂੰ ਮੁਲਤਵੀ ਕਰਕੇ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ। ਇਹ … Read more

ਵਾਲਮੀਕੀ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ

Valmiki community announces Punjab bandh today, know what will remain closed ਜਲੰਧਰ : ਬਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਭਰ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਇਸ ਲਈ, ਜਲੰਧਰ ਦੇ ਵਾਲਮੀਕੀ ਭਾਈਚਾਰੇ ਨੇ ਰਾਜ ਵਿਆਪੀ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਭਾਈਚਾਰੇ ਦੇ ਪ੍ਰਤੀਨਿਧੀਆਂ ਨੇ 27 ਜੁਲਾਈ ਨੂੰ ਪੰਜਾਬ ਬੰਦ … Read more