ਜਲੰਧਰ ਦੇ ਸ਼ਿਵ ਵਿਹਾਰ ’ਚ ਦਿਨ-ਦਿਹਾੜੇ ਲੁੱਟ, ਦੰਪਤੀ ਨੂੰ ਹਥਿਆਰਬੰਦ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ
ਜਲੰਧਰ 10 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਸ਼ਹਿਰ ਦੇ ਸ਼ਿਵ ਵਿਹਾਰ ਇਲਾਕੇ ਵਿੱਚ ਇੱਕ ਦੰਪਤੀ ਨਾਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਥਾਣਾ ਡਿਵੀਜ਼ਨ ਨੰਬਰ 7 ਦੇ ਅਧੀਨ ਆਉਂਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਮੋਟਰਸਾਈਕਲ ’ਤੇ ਆਏ ਲੁਟੇਰਿਆਂ ਨੇ ਰਸਤੇ ਵਿੱਚ ਪਤੀ-ਪਤਨੀ ਨੂੰ ਰੋਕਿਆ। … Read more