ਆਦਮਪੁਰ ਏਅਰਪੋਰਟ ਦੇ ਨਾਂਅ ਬਦਲਣ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।  ਇਸ ਨਵੇਂ ਨਾਂ ਦਾ ਉਦਘਾਟਨ … Read more

ਜਲੰਧਰ-ਪਠਾਨਕੋਟ ਹਾਈਵੇ ‘ਤੇ ਜੁਗਾੜੂ ਰੇਹੜੀ ਅਤੇ ਬੱਸ ਦੀ ਟੱਕਰ, ਮਾਂ-ਧੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Massive transfers of Tehsildars and Naib Tehsildars in Punjab

 ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰ ਰੇਹੜੀ (ਜੁਗਾੜੂ ਰੇਹੜੀ) ਨੂੰ ਅਣਪਛਾਤੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮਾਂ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ … Read more

ਜਲੰਧਰ ‘ਚ ਛੋਲੇ-ਕੁਲਚੇ ਦੀ ਰੇਹੜੀ ਲਾਉਣ ਵਾਲੇ ਦਾ ਪੁੱਤ ਇੰਡੀਅਨ ਕ੍ਰਿਕਟ ਟੀਮ ‘ਚ ਸ਼ਾਮਲ

  ਜਲੰਧਰ ਦੇ ਕ੍ਰਿਕਟਰ ਅਰਜੁਨ ਰਾਜਪੂਤ ਨੂੰ ਭਾਰਤੀ ਅੰਡਰ-19 ਕ੍ਰਿਕਟ ਟੀਮ ਲਈ ਚੁਣਿਆ ਗਿਆ ਹੈ। ਉਸ ਨੂੰ ਸ਼੍ਰੀਲੰਕਾ ਦਾ ਦੌਰਾ ਕਰਨ ਵਾਲੀ ਬੀਸੀਸੀਆਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਅਰਜੁਨ ਨੇ ਕੂਚ ਬਿਹਾਰ ਟਰਾਫੀ ਵਿੱਚ ਕੇਰਲ ਵਿਰੁੱਧ 200 ਦੌੜਾਂ ਬਣਾਉਣ ਤੋਂ ਬਾਅਦ ਸਿਲੈਕਟਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ।   ਅਰਜੁਨ ਨੇ ਅੰਡਰ-14 ਅਤੇ ਅੰਡਰ-16 ਪੱਧਰ … Read more

ਹੁਸ਼ਿਆਰਪੁਰ ਵਿੱਚ ਖੋਲ੍ਹਿਆ ਗਿਆ ‘ਆਧਾਰ ਸੇਵਾ ਕੇਂਦਰ’

ਹੁਸ਼ਿਆਰਪੁਰ ਨੂੰ ਮਿਲਿਆ ਨਵਾਂ ਆਧਾਰ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਆਧਾਰ ਸੰਬੰਧੀ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ  ਹੁਸ਼ਿਆਰਪੁਰ, 12 ਜੂਨ “ਇੰਡੀਅਨ ਨਿਊਜ਼ ਬਿਊਰੋ” ਆਧਾਰ ਨਾਲ ਸੰਬੰਧਿਤ ਸੇਵਾਵਾਂ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਨਵੇਂ ਆਧਾਰ ਸੇਵਾ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੇਂਦਰ ਰਾਹੀਂ ਨਾਗਰਿਕ ਹੁਣ ਆਧਾਰ ਕਾਰਡ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਇੱਕੋ … Read more

ਜਲੰਧਰ ‘ਚ ਮਹਿੰਗਾਈ ਵਿਰੁੱਧ ਕਿਸਾਨਾਂ ਵਲੋਂ DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ

Farmers protest outside DC office against inflation in Jalandhar; ਜਲੰਧਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਅੱਜ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਵਧਦੀ ਮਹਿੰਗਾਈ, ਰਸੋਈ ਗੈਸ ਦੀਆਂ ਕੀਮਤਾਂ ਅਤੇ ਬਿਜਲੀ ਮੁਲਾਜ਼ਮਾਂ ‘ਤੇ ਲਾਠੀਚਾਰਜ ਦੇ ਵਿਰੋਧ ਵਿੱਚ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਬਾਹਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਪੁਤਲੇ ਫੂਕੇ। ਕਿਸਾਨ … Read more

ਸ਼ਾਮਚੁਰਾਸੀ ਵਾਰਡ ਨੰਬਰ 7 ਤੋਂ ਉਮੀਦਵਾਰ ਹਰਮੇਸ਼ ਕੁਮਾਰ ਬੁੰਗਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

📰 INDIAN NEWS | ਸ਼ਾਮ ਚੁਰਾਸੀ ਵਾਰਡ ਨੰਬਰ 7 ਤੋਂ ਉਮੀਦਵਾਰ ਹਰਮੇਸ਼ ਕੁਮਾਰ ਬੁੰਗਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸ਼ਾਮ ਚੁਰਾਸੀ, 5 ਜੂਨ  ”ਇੰਡੀਅਨ ਨਿਊਜ਼” (ਸ਼ਿੰਦਰਪਾਲ ਸਿੰਘ ਚਾਹਲ) ,ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 7 ਤੋਂ ਉਮੀਦਵਾਰ ਹਰਮੇਸ਼ ਕੁਮਾਰ ਬੁੰਗਾ ਨੇ ਆਪਣੇ ਸਮਰਥਕਾਂ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ … Read more

ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਨੋਟਿਸ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਵਧ ਗਈਆਂ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਣੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਥਾਣੇ ਪਹੁੰਚੇ … Read more

ਹੁਸ਼ਿਆਰਪੁਰ ਪੁਲਿਸ ਦੀ ਵੱਡੀ ਕਾਰਵਾਈ 8 ਕਿਲੋ ਤੋਂ ਵੱਧ ਭੁੱਕੀ ਸਮੇਤ 4 ਵਿਅਕਤੀ ਕਾਬੂ

ਹੁਸ਼ਿਆਰਪੁਰ, 26 ਮਈ 2026, ਇੰਡੀਅਨ ਨਿਊਜ਼ (ਹਰਮਨ ਸਿੰਘ ਢੈਹਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ 8 ਕਿਲੋ 460 ਗ੍ਰਾਮ ਭੁੱਕੀ ਬਰਾਮਦ ਕਰਦੇ ਹੋਏ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਫੋਕਲ … Read more

ਹੁਸ਼ਿਆਰਪੁਰ ਸਕੂਲ ਬੱਸ ਹਾਦਸੇ ਤੋਂ ਬਾਅਦ ਐਕਸ਼ਨ ‘ਚ ਪ੍ਰਸ਼ਾਸਨ, ਕੈਬਨਿਟ , ਮੰਤਰੀ ਡਾ ਰਵਜੋਤ ਨੇ ਦਿੱਤੇ ਜਾਂਚ ਦੇ ਹੁਕਮ

I INDIAN NEWS ਹੁਸ਼ਿਆਰਪੁਰ, 22 ਮਈ (ਹਰਮਨ ਸਿੰਘ ਢੈਹਾ) : ਦੋਸੜਕਾ-ਸ਼ਾਮਚੁਰਾਸੀ ਰੋਡ ‘ਤੇ ਅੱਜ ਦੁਪਹਿਰ ਟਿੱਪਰ ਅਤੇ ਸਕੂਲੀ ਬੱਸ ਵਿਚਾਲੇ ਹੋਏ ਹਾਦਸੇ ਤੋਂ ਬਾਅਦ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚੇ ਅਤੇ ਜਖਮੀ ਬੱਚਿਆਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਡਾਕਟਰਾਂ ਨੂੰ ਬੱਚਿਆਂ ਦੇ ਤੁਰੰਤ ਇਲਾਜ … Read more

ਜਨਗਣਨਾ-2027 ਲਈ ਜ਼ਿਲ੍ਹੇ ਵਿੱਚ ਜੰਗੀ ਪੱਧਰ ’ਤੇ ਕੰਮ ਸ਼ੁਰੂ ਡੀ.ਸੀ. ਆਸ਼ਿਕਾ ਜੈਨ ਨੇ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ

INDIAN NEWS ਹੁਸ਼ਿਆਰਪੁਰ, 21 ਮਈ (ਸ਼ਿੰਦਰਪਾਲ ਸਿੰਘ ਚਾਹਲ): ਡਿਪਟੀ ਕਮਿਸ਼ਨਰ Aashika Jain ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਘਰਾਂ ਦੇ ਸੂਚੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜੋ 13 ਜੂਨ ਤੱਕ ਚੱਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ … Read more