ISSUES OF NON-RESIDENT PUNJABIS WILL BE RESOLVED IN A TRANSPARENT, FAIR AND TIME-BOUND MANNER: DR. RAVJOT SINGH

GRIEVANCES OF NRI PUNJABIS FROM FOUR DISTRICTS HEARD DURING ‘NRI MILNI-2026’ HELD AT MOHALI *26,828 COMPLAINTS RECEIVED FROM JANUARY 2022 TO MAY 2026; 25,870 DISPOSED OF, 1187 FIRs REGISTERED AND 1451 ACCUSED ARRESTED* *PUNJAB GOVT FULLY COMMITTED TO RESOLVING PROPERTY DISPUTES, ILLEGAL ENCROACHMENTS AND MATRIMONIAL CASES* *PUNJAB TO STRONGLY PRESENT CASE BEFORE THE UNION GOVT … Read more

CM Mann ਦੀ ਕਥਿਤ ਵੀਡੀਓ ਮਾਮਲਾ : ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR

 ਪੰਜਾਬ ਦੇ ਮੁੱਖ ਮੰਤਰੀ ਨਾਲ ਜੁੜੇ ਕਥਿਤ ਵਿਵਾਦਤ ਵੀਡੀਓ ਦੀ ਜਾਂਚ ਦੇ ਮਾਮਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਅੰਕਿਤ ਤੇ ਅਰੁਣ ਨਾਮ ਦੇ ਦੋ ਵਿਅਕਤੀਆਂ ਖਿਲਾਫ਼ FIR ਰਜ ਕੀਤੀ ਹੈ। ਇਸ FIR ਵਿੱਚ ਹਰਿਆਣਾ ਦੇ ਜੀੰਦ ਅਤੇ ਸਿਰਸਾ ਦੇ ਦੋ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। FIR ਵਿੱਚ ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਮਾਂ ਦਾ … Read more

ਜਲੰਧਰ ‘ਚ ਸਕਾਰਪੀਓ ਗੱਡੀ ਨੂੰ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਡਰਾਈਵਰ

ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਜਿਸ ਦੌਰਾਨ ਡਰਾਈਵਰ ਵੀ ਜਿਉਂਦਾ ਸੜ ਗਿਆ। ਲੋਕਾਂ ਨੇ ਅੱਗ ਬੁਝਾ ਕੇ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਨੂੰ ਬੁਲਾਉਣਾ ਪਿਆ। ਜਦੋਂ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਬੁਝਾਈ, ਤਾਂ ਡਰਾਈਵਰ ਦੀ ਸੜੀ ਹੋਈ ਲਾਸ਼ ਅੰਦਰੋਂ ਮਿਲੀ। … Read more

ਹਜ਼ਾਰ ਰੁਪਏ ਸਕੀਮ ਵਾਲਾ ਕਾਰਡ ਬਣਾਉਣ ਗਿਆ ਪਰਿਵਾਰ, ਪਿੱਛੋਂ ਘਰ ‘ਚੋਂ 12 ਸਾਲ ਦੀ ਲੜਕੀ ਹੋਈ ਲਾਪਤਾ

ਗੁਰਦਾਸਪੁਰ ਦੇ ਪਿੰਡ ਦਊਵਾਲ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਰਿਵਾਰ ਪੰਜਾਬ ਸਰਕਾਰ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਵਾਲੇ ਕਾਰਡ ਬਣਾਉਣ ਦੇ ਲਈ ਗਿਆ ਹੋਇਆ ਸੀ। ਹਾਲਾਂਕਿ, ਜਦੋਂ ਉਹ ਘਰ ਆਏ ਤਾਂ ਦੇਖਿਆ ਕਿ ਉਨ੍ਹਾਂ ਦੀ 12 ਸਾਲ ਦੀ ਲੜਕੀ ਮਾਹੀ ਘਰ ‘ਚ ਮੌਜੂਦ ਨਹੀਂ ਹੈ। ਇਸ ਸਬੰਧੀ ਪਰਿਵਾਰ ਨੇ ਪੁਲਿਸ ਨੂੰ … Read more

ਜਲੰਧਰ ‘ਚ ਵਿਜੀਲੈਂਸ ਨੇ ਥਾਣੇਦਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚਿਆ

Vigilance in Jalandhar catches police station officer red-handed while taking bribe of Rs 1 lakh ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਵਿਖੇ ਤਾਇਨਾਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਧਿਕਾਰੀ ‘ਤੇ ਦੋਸ਼ ਹੈ ਕਿ ਉਹ ਐਨ.ਡੀ.ਪੀ.ਐਸ. … Read more

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸ਼ਿੰਦਰਪਾਲ ਸਿੰਘ ਚਾਹਲ ਨੂੰ ਐਨ.ਆਰ.ਆਈ ਸਭਾ ਪੰਜਾਬ ਦਾ ਪੀ.ਆਰ.ਓ. ਕੀਤਾ ਨਿਯੁਕਤ

Cabinet Minister Dr. Ravjot Singh appoints Shinderpal Singh Chahal as PRO of NRI Sabha Punjab ਚੰਡੀਗੜ੍ਹ,15 ਜੂਨ ਇੰਡੀਅਨ ਨਿਊਜ਼ (ਰਾਮ ਸਿੰਘ ਆਜ਼ਾਦ ਬਿਊਰੋ ਚੀਫ) ਪੰਜਾਬ ਸਰਕਾਰ ਦੇ ਐਨ.ਆਰ.ਆਈ ਮਾਮਲੇ, ਜੇਲ੍ਹਾਂ ਅਤੇ ਸੰਸਦੀ ਮਾਮਲਿਆਂ ਬਾਰੇ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਇੱਕ ਰਸਮੀ ਸਮਾਗਮ ਦੌਰਾਨ ਸ੍ਰੀ ਸ਼ਿੰਦਰਪਾਲ ਸਿੰਘ ਚਾਹਲ ਨੂੰ ਐਨ.ਆਰ.ਆਈ ਸਭਾ ਪੰਜਾਬ ਦਾ ਪਬਲਿਕ ਰਿਲੇਸ਼ਨ … Read more

ਆਦਮਪੁਰ ਏਅਰਪੋਰਟ ਦੇ ਨਾਂਅ ਬਦਲਣ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।  ਇਸ ਨਵੇਂ ਨਾਂ ਦਾ ਉਦਘਾਟਨ … Read more

ਜਲੰਧਰ-ਪਠਾਨਕੋਟ ਹਾਈਵੇ ‘ਤੇ ਜੁਗਾੜੂ ਰੇਹੜੀ ਅਤੇ ਬੱਸ ਦੀ ਟੱਕਰ, ਮਾਂ-ਧੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Massive transfers of Tehsildars and Naib Tehsildars in Punjab

 ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰ ਰੇਹੜੀ (ਜੁਗਾੜੂ ਰੇਹੜੀ) ਨੂੰ ਅਣਪਛਾਤੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮਾਂ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ … Read more

ਜਲੰਧਰ ‘ਚ ਛੋਲੇ-ਕੁਲਚੇ ਦੀ ਰੇਹੜੀ ਲਾਉਣ ਵਾਲੇ ਦਾ ਪੁੱਤ ਇੰਡੀਅਨ ਕ੍ਰਿਕਟ ਟੀਮ ‘ਚ ਸ਼ਾਮਲ

  ਜਲੰਧਰ ਦੇ ਕ੍ਰਿਕਟਰ ਅਰਜੁਨ ਰਾਜਪੂਤ ਨੂੰ ਭਾਰਤੀ ਅੰਡਰ-19 ਕ੍ਰਿਕਟ ਟੀਮ ਲਈ ਚੁਣਿਆ ਗਿਆ ਹੈ। ਉਸ ਨੂੰ ਸ਼੍ਰੀਲੰਕਾ ਦਾ ਦੌਰਾ ਕਰਨ ਵਾਲੀ ਬੀਸੀਸੀਆਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਅਰਜੁਨ ਨੇ ਕੂਚ ਬਿਹਾਰ ਟਰਾਫੀ ਵਿੱਚ ਕੇਰਲ ਵਿਰੁੱਧ 200 ਦੌੜਾਂ ਬਣਾਉਣ ਤੋਂ ਬਾਅਦ ਸਿਲੈਕਟਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ।   ਅਰਜੁਨ ਨੇ ਅੰਡਰ-14 ਅਤੇ ਅੰਡਰ-16 ਪੱਧਰ … Read more

ਹੁਸ਼ਿਆਰਪੁਰ ਵਿੱਚ ਖੋਲ੍ਹਿਆ ਗਿਆ ‘ਆਧਾਰ ਸੇਵਾ ਕੇਂਦਰ’

ਹੁਸ਼ਿਆਰਪੁਰ ਨੂੰ ਮਿਲਿਆ ਨਵਾਂ ਆਧਾਰ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਆਧਾਰ ਸੰਬੰਧੀ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ  ਹੁਸ਼ਿਆਰਪੁਰ, 12 ਜੂਨ “ਇੰਡੀਅਨ ਨਿਊਜ਼ ਬਿਊਰੋ” ਆਧਾਰ ਨਾਲ ਸੰਬੰਧਿਤ ਸੇਵਾਵਾਂ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਨਵੇਂ ਆਧਾਰ ਸੇਵਾ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੇਂਦਰ ਰਾਹੀਂ ਨਾਗਰਿਕ ਹੁਣ ਆਧਾਰ ਕਾਰਡ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਇੱਕੋ … Read more