ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ

ਪਿੰਡ ਬੱਲਾਂ ‘ਚ ਗੁਰਦੁਆਰਾ ਬਾਬਾ ਭਾਗੋ ਜੀ ਦਾ ਸਲਾਨਾ ਜੋੜ ਮੇਲਾ 26 ਸਤੰਬਰ ਦਿਨ ਸ਼ਨੀਵਾਰ ‘ਨੂੰ
ਜਲੰਧਰ / ਚਾਹਲ
ਜਲੰਧਰ ਨੇੜਲੇ ਪਿੰਡ ਬੱਲਾਂ ਵਿਚ ਗੁਰਦੁਆਰਾ ਸਾਹਿਬ ਬਾਬਾ ਭਾਗੋ ਜੀ ਪ੍ਰਬੰਧਕ ਕਮੇਟੀ , ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਧੂਮ ਧਾਮ ਮੇਲ ਮਨਾਇਆ ਜਾ ਰਿਹਾ ਹੈ ਜਿਸ ਦੇ ਸੰਬੰਧ ਵਿਚ 24 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਦੇ ਭੋਗ ਰੱਖੇ ਜਾਣਗੇ ਅਤੇ 26 ਸੰਬਰ ਨੂੰ ਭੋਗ ਪਾਏ ਜਾਣਗੇ ਉਪਰੰਤ ਪੰਧ ਦੇ ਪ੍ਰਸਿੱਧ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸ੍ਰਵਨ ਕਰਵਾਇਆ ਜਾਵੇਗਾ। ਮੀਡੀਆ ਨੂੰ ਇਹ ਜਾਣਕਾਰੀ ਗੁਰਦੁਆਰਾ ਪ੍ਰਬੰਧਕਾ ਵਲੋਂ ਦਿਤੀ ਗਈ

Leave a Comment