ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਿਸ਼ਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Punjab and Haryana High Court Chief Justice Ashwani Kumar Mishra paid obeisance at Sri Harmandir Sahib.

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਨੇ ਸ਼ੁੱਕਰਵਾਰ ਰਾਤ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਧੰਨਵਾਦ ਕੀਤਾ। ਚੀਫ਼ ਜਸਟਿਸ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ, ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

Leave a Comment