ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼

ਚੰਡੀਗੜ੍ਹ, 7 ਅਕਤੂਬਰ ( ਰਾਮ ਸਿੰਘਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸੰਗਠਨ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਚੋਣੀ ਮੁੱਦਿਆਂ ਨੂੰ ਲੈ ਕੇ ਆਪਣੀਆਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

Leave a Comment