Bullets fired at Parvinder Jhote, who was protesting against drug trafficking,
ਮਾਨਸਾ ਵਿੱਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਡਾਇਰੈਕਟਰ ਪਰਵਿੰਦਰ ਸਿੰਘ ਝੋਟਾ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ। ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਉਸ ਦੇ ਗੋਲੀਆਂ ਮਾਰੀਆਂ। ਗੋਲੀਆਂ ਇੰਨੀਆਂ ਨੇੜਿਓਂ ਚਲਾਈਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਵਿੱਚੋਂ ਲੰਘ ਗਈਆਂ। ਗੰਭੀਰ ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

