
ਚੰਡੀਗੜ੍ਹ 31 ਅਕਤੂਬਰ (ਗੌਰਵ ਗੋਰਾ) ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (AAP) ਵੱਲੋਂ ਬ੍ਰਹਮ ਸ਼ੰਕਰ ਜਿੰਪਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਤਾਜ਼ਾ ਸਿਆਸੀ ਅਪਡੇਟ ਆਪ (AAP) ਵੱਲੋਂ 2027 ਦੀਆਂ ਪੰਜਾਬ ਚੋਣਾਂ ਲਈ ਜਾਰੀ ਕੀਤੀ ਗਈ ਪਹਿلی ਲਿਸਟ ਵਿੱਚ ਸਾਹਮਣੇ ਆਈ ਹੈ, ਜਿਸ ਵਿੱਚ ਪਾਰਟੀ ਨੇ ਆਪਣੇ ਬਹੁਤੇ ਮੌਜੂਦਾ ਵਿਧਾਇਕਾਂ ਨੂੰ ਦੁਬਾਰਾ ਮੈਦਾਨ ਵਿੱਚ ਉਤਾਰਿਆ ਹੈ।