ਪੰਜਾਬ ਸਰਕਾਰ ਵਲੋਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ November 11, 2026 by Indian Newsਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ।ਵੇਖੋ ਲਿਸਟ