ਪੁਲਿਸ ਵਿਭਾਗ ‘ਚ ਵੱਡੀ ਹਲਚਲ, DGP ਗਏ ਲੰਬੀ ਛੁੱਟੀ ‘ਤੇ
ਪੁਲਿਸ ਵਿਭਾਗ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਦੇ ਚੱਲਦੇ ਮੁਲਾਜ਼ਮਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੁਲਿਸ ਡਾਇਰੈਕਟਰ ਜਨਰਲ (DGP) ਵਿਨੈ ਕੁਮਾਰ 21 ਦਿਨਾਂ ਦੀ ਛੁੱਟੀ ‘ਤੇ ਚਲੇ ਗਏ ਹਨ। ਉਹ 15 ਸਤੰਬਰ ਤੋਂ 5 ਅਕਤੂਬਰ ਤੱਕ ਛੁੱਟੀ ‘ਤੇ ਰਹਿਣਗੇ। ਇਸ ਸਮੇਂ ਦੌਰਾਨ, ਬਿਹਾਰ ਪੁਲਿਸ ਦੀ ਕਮਾਨ ਹੋਮ ਗਾਰਡਜ਼ ਦੀ … Read more