ਪੰਜਾਬ ਸਰਕਾਰੀ ਮੁਲਾਜ਼ਮਾਂ ਦਾ ਵਿਰੋਧ ਤੇਜ਼, ਪਟਿਆਲਾ ’ਚ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ

ਚੰਡੀਗੜ੍ਹ/ਪਟਿਆਲਾ, 13 ਸਤੰਬਰ 2026      (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਨਰੇਰੀਅਮ/ਸਕੀਮ ਵਰਕਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ਨੀਵਾਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਪਾਰ ਕਰਕੇ ਮੰਤਰੀ ਦੀ ਰਿਹਾਇਸ਼ … Read more